ਸਿੱਧੇ ਸਾਡੇ ਕੋਲ ਆਉਣ ਕਿਸਾਨ, ਅਸੀਂ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਾਂ – SC
ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਕਿਸਾਨਾਂ