ਕਿਸਾਨਾਂ ਨੇ ‘ਆਪ’ ਮੰਤਰੀ-ਵਿਧਾਇਕ ਦੇ ਘਰਾਂ ਦਾ ਕੀਤਾ ਘਿਰਾਓ
ਅੱਜ ਪੰਜਾਬ ਭਰ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੁਝ ਦਿਨ ਪਹਿਲਾਂ ਲੁਧਿਆਣਾ ਵਿਚ ਹੋਈ ਕਿਸਾਨਾਂ ਦੀ ਮੀਟਿੰਗ ਵਿਚ, ਉਨ੍ਹਾਂ ਨੇ ਫੈਸਲਾ ਕੀਤਾ ਸੀ ਕਿ 10 ਮਾਰਚ ਨੂੰ ਉਹ ‘ਆਪ’ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ, ਜਿਸ ਕਾਰਨ ਅੱਜ ਕਿਸਾਨਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ