ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਅੱਜ ਸੰਭਵ: ਨਹੀਂ ਤਾਂ ਕੱਲ੍ਹ ਕਰਨਗੇ ਦਿੱਲੀ ਕੂਚ
ਸ਼ੰਭੂ : ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਸਰਹੱਦ ’ਤੇ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਬਣਾਉਣਗੇ। ਲੰਘੇ ਕੱਲ੍ਹ