Khetibadi Punjab

ਸ਼ਹੀਦ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਮਿਲਣ ਉਪਰੰਤ ਕਿਸਾਨਾਂ ਦੀ ਪ੍ਰੈਸ ਕਾਨਫਰੰਸ, ਸਰਕਾਰ ਵੱਲੋਂ ਕੀਤੇ ਵਾਅਦਿਆਂ ਬਾਰੇ ਦਿੱਤੀ ਜਾਣਕਾਰੀ

ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲ਼ੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਦਾ ਮੁਆਵਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਭੈਣ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਇਸ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਕਿਸਾਨ ਭਵਨ ਵਿਖੇ ਪ੍ਰੈਸ

Read More
Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਸ਼ੁਭਕਰਨ ਦੇ ਪਰਿਵਾਰ ਨੂੰ ਮਿਲਿਆ ਮੁਆਵਜ਼ਾ! ਭੈਣ ਨੂੰ ਨੌਕਰੀ ਪਰਿਵਾਰ ਨੂੰ 1 ਕਰੋੜ

ਬਿਉਰੋ ਰਿਪੋਰਟ – ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲ਼ੀ ਨਾਲ ਮਾਰੇ ਗਏ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਦਾ ਮੁਆਵਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਭੈਣ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਕਿਸਾਨਾਂ ਨੇ ਮੁਆਵਜ਼ੇ ਵਿੱਚ ਹੋ ਰਹੀ ਦੇਰੀ ਦੇ ਖ਼ਿਲਾਫ਼ 12 ਜੁਲਾਈ ਨੂੰ ਵੱਡੇ ਪ੍ਰਦਰਸ਼ਨ ਦਾ

Read More
India Khetibadi Punjab

ਕਿਸਾਨਾਂ ਨੇ ਗ਼ੈਰ-ਭਾਜਪਾ ਸਾਂਸਦਾਂ ਨੂੰ ਸੌਂਪੇ ਮੰਗ ਪੱਤਰ! ਵਿਰੋਧੀ ਧਿਰਾਂ ਨੂੰ ਵੀ ਚੇਤਾਵਨੀ, ਸੰਸਦ ‘ਚ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਕਿਸਾਨ ਸੰਘਰਸ਼ 146 ਦਿਨ ਵਿੱਚ ਜਾਰੀ ਹੈ। ਫਰਵਰੀ ਤੋਂ ਦਿੱਲੀ ਕੂਚ ਦੇਸ਼ ਦੀਆਂ 200 ਦੇ ਕਰੀਬ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੀ ਪਰ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਭਾਰੀ ਰੋਕਾਂ ਲਾ ਕੇ ਰਸਤੇ ਰੋਕੇ ਜਾਣ ਕਰਕੇ ਸੰਘਰਸ਼ ਸਰਹੱਦਾਂ ’ਤੇ ਪੱਕੇ ਮੋਰਚੇ ਦੇ ਰੂਪ ਵਿੱਚ ਚੱਲ ਰਿਹਾ

Read More