Khetibadi
Punjab
ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ, ਪੰਜਾਬ ਸਰਕਾਰ ਵੱਲੋਂ ਲਿਖ਼ਤੀ ਭਰੋਸਾ
- by Gurpreet Singh
- September 8, 2026
- 0 Comments
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੁੱਖ ਮੰਗਾਂ ਮੰਨਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਸਰਹੱਦ ’ਤੇ ਚੱਲ ਰਿਹਾ ਕਿਸਾਨ ਮੋਰਚਾ ਲੰਘੇ ਕੱਲ੍ਹ ਸਫਲਤਾਪੂਰਵਕ ਸਮਾਪਤ ਹੋ ਗਿਆ। ਨਾਅਰਿਆਂ ਅਤੇ ਜਿੱਤ ਦੇ ਜਸ਼ਨ ਵਿਚਕਾਰ ਹਜ਼ਾਰਾਂ ਕਿਸਾਨ ਸ਼ਾਮ ਨੂੰ ਆਪਣੇ ਘਰਾਂ ਵੱਲ ਰਵਾਨਾ ਹੋ ਗਏ। ਐਤਵਾਰ ਸ਼ਾਮ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ
