ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਦਾ ਚੱਕਾ ਜਾਮ
‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ ਦਾ ਸਾਰਾ ਕਰਜ਼ਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਅੱਜ ਹਜ਼ਾਰਾਂ ਕਿਸਾਨਾਂ, ਮਜਦੂਰਾਂ, ਬੀਬੀਆਂ ਵੱਲੋਂ ਜਥੇਬੰਦੀ ਦੀ ਅਗਵਾਈ ਹੇਠ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ ਦਿੱਲੀ ਰੇਲ ਟਰੈਕ ਮੁਕੰਮਲ ਤੌਰ ‘ਤੇ ਜਾਮ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ,