Punjab

ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਡੀਸੀ ਦਫ਼ਤਰ ਜਲੰਧਰ ਵਿਖੇ ਲਾਇਆ ਪੱਕਾ ਧਰਨਾ , ਦਿੱਤੀ ਇਹ ਚੇਤਾਵਨੀ

: ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਡੀਸੀ ਦਫ਼ਤਰ ਜਲੰਧਰ ਦੇ ਅਹਾਤੇ ਵਿੱਚ ਦਾਖ਼ਲ ਹੋਏ ਅਤੇ ਉੱਥੇ ਪੱਕਾ ਮੋਰਚਾ ਲਗਾ ਦਿੱਤਾ ਹੈ।

Read More