ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜਿਲ੍ਹਾ ਅਤੇ ਤਹਿਸੀਲ ਦਫਤਰਾਂ ‘ਚ ਦਿੱਤੇ ਮੰਗ ਪੱਤਰ,ਫੂਕੇ ਅਜੈ ਮਿਸ਼ਰਾ ਟੈਨੀ ਦੇ ਪੁਤਲੇ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਕਿਸਾਨਾਂ ਨੇ ਪੰਜਾਬ ਭਰ ਵਿੱਚ ਜਿਲ੍ਹਾ ਹੈਡਕੁਆਰਟਰਾਂ ਅਤੇ ਤਹਿਸੀਲ ਦਫ਼ਤਰਾਂ ਮੂਹਰੇ ਇਕੱਠੇ ਹੋ ਰੋਸ ਪ੍ਰਦਰਸ਼ਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਕਿਸਾਨਾਂ ਨੇ ਪੰਜਾਬ ਭਰ ਵਿੱਚ ਜਿਲ੍ਹਾ ਹੈਡਕੁਆਰਟਰਾਂ ਅਤੇ ਤਹਿਸੀਲ ਦਫ਼ਤਰਾਂ ਮੂਹਰੇ ਇਕੱਠੇ ਹੋ ਰੋਸ ਪ੍ਰਦਰਸ਼ਨ
’ਦ ਖ਼ਾਲਸ ਬਿਊਰੋ: ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਤੋਂ ਬਾਅਦ ਉਸ ਦੀ ਜਥੇਬੰਦੀ ਦੇ ਪ੍ਰਧਾਨ ਸ਼ਿਵ ਕੁਮਾਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੀ ਰਿਹਾਈ ਲਈ ਸੋਸ਼ਲ ਮੀਡੀਆ ਉੱਤੇ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਗਈ ਸੀ। ਸ਼ਿਵ ਕੁਮਾਰ ਨੂੰ ਕੁਝ ਦਿਨ ਪਹਿਲਾਂ ਹੀ ਰਿਹਾਅ ਕੀਤਾ ਗਿਆ ਹੈ। ਜੇਲ੍ਹ ਵਿੱਚੋਂ ਬਾਹਰ ਆ ਕੇ ਨੌਦੀਪ
’ਦ ਖ਼ਾਲਸ ਬਿਊਰੋ: ਅੱਜ ਦੁਨੀਆ ਭਰ ਵਿੱਚ ‘ਵਿਸ਼ਵ ਪੀਜ਼ਾ ਦਿਵਸ’ ਮਨਾਇਆ ਜਾ ਰਿਹਾ ਹੈ। ਇਹ ਦਿਨ ਹਰ ਸਾਲ 9 ਫਰਵਰੀ ਨੂੰ ਮਨਾਇਆ ਜਾਂਦਾ ਹੈ। ਭਾਰਤ ਦੇ ਦਿਹਾਤੀ ਖੇਤਰਾਂ ਵਿੱਚ ਸ਼ਾਇਦ ਹੀ ਕਿਸੇ ਨੂੰ ਇਸ ਦਿਨ ਬਾਰੇ ਪਤਾ ਹੋਵੇ, ਪਰ ਅੱਜਕਲ੍ਹ ਪੀਜ਼ੇ ਕਾਫੀ ਪਸੰਦ ਕੀਤੇ ਜਾ ਰਹੇ ਹਨ। ਪੰਜਾਬ ਦੇ ਪਿੰਡਾਂ ਵਿੱਚ ਵੀ ਪੀਜ਼ਿਆਂ ਦੀ ਲੋਕਪ੍ਰਿਅਤਾ
’ਦ ਖ਼ਾਲਸ ਬਿਊਰੋ: ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਵੀ ਫਿਲਹਾਲ ਬੰਦ ਹੈ। ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦੇ ਮੁੱਦੇ ਤਕ ਸੀਮਤ ਨਹੀਂ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਮੋਦੀ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਲੋਕ ਲਹਿਰ ਦਾ ਰੂਪ ਧਾਰਨ ਕਰ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਰੋਜ਼ਾਨਾ ਇਸ ਅੰਦੋਲਨ ਨਾਲ ਜੁੜ ਰਹੇ ਹਨ। ਸਰਕਾਰ ਤੇ ਕਿਸਾਨਾਂ ਵਿਚਾਲੇ ਅਣਬਣ ਵਧਦੀ ਜਾ ਰਹੀ ਹੈ। ਕਿਸਾਨ ਲਗਾਤਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ
‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ) :- ਪਿੰਡ ਧਨੇਰ ਦਾ ਸਰਗਰਮ ਵਰਕਰ ਕਾਹਨ ਸਿੰਘ ਅੱਜ ਮੋਸਮ ਖਰਾਬ ਹੋਣ ਕਰਕੇ ਧਰਨੇ ‘ਤੇ ਬੈਠੇ ਕਿਸਾਨਾਂ ਲਈ ਨੇੜਲੇ ਪਿੰਡ ਦੇ ਇੱਕ ਗੁਦਾਮ ਤੋਂ ਤਰਪਾਲ ਲੈਣ ਗਿਆ ਸੀ । ਤਰਪਾਲ ਲੈ ਕੇ ਵਾਪਸ ਆਉਂਦੇ ਸਮੇਂ ਮੋਰਚੇ ਨੇੜੇ ਹੀ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਉਸਦੀ ਮੌਤ ਹੋ ਗਈ।