Punjab

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਨੇ ਦਿੱਤੇ ਨਿਯੁਕਤੀ ਪੱਤਰ!

ਬਿਊਰੋ ਰਿਪੋਰਟ – ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਕਿਸਾਨ ਅੰਦੋਲਨ (Farmer Protest) ਵਿਚ ਜਾਨ ਗਵਾਉਣ ਵਾਲੇ 30 ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੱਤੀ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਖੁਦ ਸਾਰੇ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮੰਤਰੀ ਨੇ ਦੱਸਿਆ ਕਿ ਭਰਤੀ ਹੋਏ ਲੋਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

Read More
Khetibadi Punjab

ਅੱਜ ਬੇਨਤੀਜਾ ਰਹੀ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ! ਭਲਕੇ ਕਿਸਾਨਾਂ ਤੇ ਮੁੱਖ ਮੰਤਰੀ ਦੀ ਬੈਠਕ ਤੈਅ

ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੁਣ ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਬੈਠਕ ਤੈਅ ਕੀਤੀ ਗਈ ਹੈ। ਭਲਕੇ 3 ਵਜੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਅੱਜ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ

Read More
India Punjab

ਸ਼ੰਭੂ ਬਾਰਡਰ ਖੁਲ੍ਹਵਾਉਣ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਹੋਈ ਦੂਸਰੀ ਮੀਟਿੰਗ ਵੀ ਰਹੀ ਬੇਅਸਰ

ਸ਼ੰਭੂ ਬਾਰਡਰ (Shambhu Border) ਖੋਲ੍ਹਣ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸਾਸ਼ਨ ਦੀ ਅੱਜ ਦੂਸਰੀ ਮੀਟਿੰਗ ਹੋਈ ਸੀ, ਜਿਸ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ ਹੈ। ਇਹ ਮੀਟਿੰਗ ਵੀ ਬੇਸਿੱਟਾ ਰਹੀ ਹੈ। ਇਹ ਮੀਟਿੰਗ ਪਟਿਆਲਾ ਪੁਲਿਸ ਲਾਈਨ ਵਿੱਚ ਹੋਈ ਸੀ ਅਤੇ ਇਸ ਵਿੱਚ ਪੰਜਾਬ ਸਮੇਤ ਹਰਿਆਣਾ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਲੀਡਰ ਸਰਵਨ

Read More
India Punjab

ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਹਰਿਆਣਾ ਦੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਬਾਰੇ ਕੀਤੀ ਇਹ ਮੰਗ

ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੂੰ ਚਿੱਠੀ ਲਿਖ ਕੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਦੀ ਸਿਫਾਰਿਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਕਿਸਾਨਾਂ

Read More
India Punjab

ਪੰਜਾਬ ਨੇ ਹਰਿਆਣਾ ਦੇ ਬਹਾਦਰੀ ਪੁਰਸਕਾਰਾਂ ‘ਤੇ ਜਤਾਇਆ ਇਤਰਾਜ਼, ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਹਰਿਆਣਾ ਪੁਲਿਸ (Haryana Police) ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਇਸ ਮਾਮਲੇ

Read More
India Punjab

ਕੀ ਸਰਕਾਰ ਨੇ ਬਣਾਏ ਕਈ ਕਿਸਾਨ ਸੰਗਠਨ? ਜਗਜੀਤ ਡੱਲੇਵਾਲ ਨੇ ਲਗਾਏ ਵੱਡੇ ਅਰੋਪ

ਸੀਨੀਅਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਕੁਝ ਕਿਸਾਨ ਸੰਗਠਨਾਂ ਨੂੰ ਬੁਲਾ ਕੇ ਕਿਸਾਨ ਅੰਦੋਲਨ ਲਈ ਚਰਚਾ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇੰਨੇ ਹੀ ਸੁਹਿਰਦ ਸਨ ਤਾਂ ਜਦੋਂ ਤੋਂ ਕਿਸਾਨ ਅੰਦੋਲਨ ਚਲਾ ਰਹੇ ਹਨ ਉਸ

Read More
Khetibadi Punjab

17 ਅਗਸਤ ਨੂੰ ਵੱਡੀ ਕਾਰਵਾਈ ਕਰਨਗੇ ਕਿਸਾਨ! ਸੀਐਮ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਿਰਾਓ ਦਾ ਐਲਾਨ

ਬਿਉਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ 17 ਅਗਸਤ 2024 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਰਾਂ ਵੱਲ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮਨਜੀਤ

Read More
India Punjab

ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ, ਹਰਿਆਣਾ ਸਰਕਾਰ ਨੂੰ ਕੀਤੇ ਇਹ ਆਦੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਇਕ ਹਫਤ ਦੇ ਅੰਦਰ-ਅੰਦਰ ਇਸ ਨੂੰ ਖੁੱਲ੍ਹਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਤੋਂ ਬੈਰੀਕੋਡ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਹਾਈਰੋਕਟ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਲਿਆ ਹੈ। ਪਟੀਸ਼ਨਕਰਤਾ

Read More