ਕਿਸਾਨਾਂ ਨੇ ਸੰਭੂ ਬਾਰਡਰ ‘ਤੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ
ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੰਗ ਕੀਤੀ ਹੈ ਕਿ ਸੰਭੂ ਧਰਨੇ ਦੀ ਸਟੇਜ ਉੱਤੇ ਹੰਗਾਮਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਧਰਨੇ ਪ੍ਰਦਰਸ਼ਨ ਉੱਤੇ ਡਟੇ ਹੋਏ ਹਨ। ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਹਿਮਾਇਤ ਕਰਨ ਵਾਲੇ ਲੋਕਾਂ ਨੇ ਅੰਦੋਲਨ ਨੂੰ ਬਦਨਾਮ ਕਰਨ ਦੀ