Lok Sabha Election 2024 Punjab

ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਕੀਤਾ ਵਿਰੋਧ, ਸਵਾਲ ਪੁੱਛਣ ਲਈ ਤਿੰਨ ਪਿੰਡਾਂ ਤੱਕ ਕੀਤਾ ਪਿੱਛਾ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਆਪਣੀਆਂ ਮੰਗਾਂ ਸਬੰਧੀ ਸਵਾਲ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਤਰਨਜੀਤ ਸਿੰਘ

Read More
Punjab

ਬਾਰਡਰ ’ਤੇ ਇਕ ਹੋਰ ‘ਸੰਘਰਸ਼ਸ਼ੀਲ ਅੰਨਦਾਤਾ’ ਦਾ ‘ਅੰਤ!’ ਹੁਣ ਤੱਕ 20 ਕਿਸਾਨ ਫ਼ੌਤ

ਸ਼ੰਭੂ ਬਾਰਡਰ ’ਤੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਮੋਰਚਾ ਲਾਇਆ ਹੋਇਆ ਹੈ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਮੋਰਚੇ ਵਿੱਚ ਬੈਠੇ ਹਨ, ਮੀਂਹ, ਹਨ੍ਹੇਰੀ, ਝੱਖੜ ਤੇ ਤਪਦੀ ਧੁੱਪ ਝੱਲ ਰਹੇ ਹਨ। ਅਜਿਹੇ ਵਿੱਚ ਕਈ ਬਜ਼ੁਰਗ ਕਿਸਾਨਾਂ ਦੀ ਸਿਹਤ ਖ਼ਰਾਬ ਹੋ ਰਹੀ ਹੈ। ਅੱਜ ਸਵੇਰੇ ਇੱਕ ਹੋਰ ਕਿਸਾਨ ਨੇ ਇਸ ਦੁਨੀਆ ਨੂੰ ਅਲਵਿਦਾ ਆਖ਼ ਦਿੱਤਾ ਹੈ। ਇਸ

Read More
India Punjab

ਕਿਸਾਨਾਂ ਦਾ ਧਰਨਾ ਜਾਰੀ, ਪੰਧੇਰ ਨੇ ਮੋਦੀ ਸਰਕਾਰ ‘ਤੇ ਕੱਸੇ ਤੰਜ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ, ਡੱਬਵਾਲੀ, ਖਨੌਰੀ ਅਤੇ ਰਤਨਪੁਰਾ ਰਾਜਸਥਾਨ ਵਿਖੇ ਲਗਾਇਆ ਧਰਨਾ ਮੰਗਾਂ ਨਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕੱਲ੍ਹ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਬੀਤੇ ਦਿਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀ

Read More
Khetibadi Punjab

ਰੇਲਵੇ ਟਰੈਕ ’ਤੇ ਕਿਸਾਨਾਂ ਨੂੰ ਡਰਾਉਣ ਲਈ ਘੱਲੀ ਮਸ਼ੀਨ, ਧਰਨੇ ’ਚ ਪੈ ਗਈ ਭਾਜੜ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ 6 ਦਿਨਾਂ ਤੋਂ ਰੇਲਵੇ ਟਰੈਕ ’ਤੇ ਧਰਨਾ ਦੇ ਰਹੀਆਂ ਹਨ। ਕੱਲ੍ਹ ਧਰਨੇ ਦੇ ਛੇਵੇਂ ਦਿਨ ਕਿਸਾਨਾਂ ਵਿੱਚ ਭਾਜੜ ਪੈ ਗਈ। ਇਸ ਦਾ ਕਾਰਨ ਸੀ ਇਲੈਕਟ੍ਰੋਨਿਕ ਮਸ਼ੀਨ, ਜੋ ਕਿਹਾ ਜਾ ਰਿਹਾ ਹੈ ਕਿ ਉੱਥੇ ਟਰੈਕ ਦੀ ਮੁਰੰਮਤ ਲਈ ਲਿਆਂਦੀ ਗਈ ਸੀ। ਕਿਸਾਨਾਂ ਨੇ ਅਧਿਕਾਰੀਆਂ ਦੀ ਇਸ

Read More
Punjab

ਕਿਸਾਨਾਂ ਦਾ ਧਰਨਾ ਜਾਰੀ, ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਕੀਤੀ ਮੰਗ

13 ਫਰਵਰੀ ਤੋਂ ਕਿਸਾਨਾਂ ਵੱਲੋਂ ਪੰਜਾਬ-ਹਰਿਆਣਾ ਦੀ ਸਰਹੱਦ ਉੱਪਰ ਮੋਰਚਾ ਲਗਾਇਆ ਹੋਇਆ ਹੈ। ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੌਥੇ ਦਿਨ ਵਿੱਚ ਸ਼ਾਮਲ ਹੋ ਗਿਆ। ਕਿਸਾਨਾਂ ਦੇ ਧਰਨੇ ਕਾਰਨ ਅੰਬਾਲਾ ਕੈਂਟ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲਾ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਹੋ ਗਿਆ ਹੈ। ਟ੍ਰੈਕ ਜਾਮ ਹੋਣ ਕਾਰਨ

Read More
Punjab

ਹੰਸ ਰਾਜ ਹੰਸ ਦਾ ਹੋਇਆ ਵਿਰੋਧ, ਕਿਸਾਨਾਂ ਨੇ ਰਸਤੇ ‘ਚ ਰੋਕਿਆ

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਰਸਤੇ ਵਿੱਚ ਹੀ ਰੋਕ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਹੰਸ ਰਾਜ ਹੰਸ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਭਾਜਪਾ ਵਰਕਰਾਂ ਦਾ ਵਿਰੋਧ ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ

Read More
Khetibadi Punjab

ਕਿਸਾਨਾਂ ਦਾ ਅੱਜ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੂ ਅੰਦੋਲਨ ਸ਼ੁਰੂ

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਰੇਲਵੇ ਟਰੈਕ ਜਾਮ(train strike movement) ਕਰਨਗੇ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਧਰਨਾ 16 ਅਪਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ

Read More
Punjab

ਕਿਸਾਨ ਭਲਕੇ ਸ਼ੰਭੂ ਬਾਰਡਰ ‘ਤੇ ਨਹੀਂ ਰੋਕਣਗੇ ਰੇਲਾਂ…

ਚੰਡੀਗੜ੍ਹ :  ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਹਰਿਆਣਾ ਦਾ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 56 ਦਿਨ ਹੋ ਗਏ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਲਕੇ 9 ਅਪ੍ਰੈਲ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਪਟਿਆਲਾ ਵਿੱਚ ਪੰਜਾਬ

Read More
India Punjab

ਹਰਿਆਣਾ ‘ਚ ਅੱਜ ਕੱਢੀ ਜਾਵੇਗੀ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ: ਕਿਸਾਨ ਸਮਰਥਨ ਦੀ ਕਰ ਰਹੇ ਹਨ ਅਪੀਲ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਸ਼ੁਭਕਰਨ ਦੀ ਆਸ਼ਥੀ ਕਲਸ਼ ਯਾਤਰਾ ਕੱਢ ਰਹੇ ਹਨ। ਅੱਜ (ਐਤਵਾਰ) ਅਸਤੀ ਕਲਸ਼ ਯਾਤਰਾ ਦਾ ਦੂਜਾ ਦਿਨ ਹੈ। ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ

Read More