ਸ਼ੁਭਕਰਨ ਦੀ ਮੌਤ ਦਾ ਮਾਮਲਾ : ਪੀੜਤ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਸਰਕਾਰ ਨੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਸਰਕਾਰ ਨੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਕਿਸਾਨਾਂ ਉੱਤੇ ਅੱਜ ਕਿਸੇ ਤਰ੍ਹਾਂ ਦਾ ਕੋਈ ਹਮਲਾ ਕੀਤਾ ਤਾਂ ਭਾਰਤ ਪਾਕਿਸਤਾਨ ਦੀ ਜੰਗ ਵਾਲਾ ਹਾਲ ਹੋਵੇਗਾ।
ਅੰਦੋਲਨ ਵਿੱਚ ਸ਼ਾਮਲ ਔਰਤਾਂ ਨੇ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲੈ ਲਈ ਹੈ ਕਿ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ ਸ਼ੰਭੂ ਸਰਹੱਦ ’ਤੇ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਖਾਣ ਪੀਣ ਦੀ ਕੋਈ ਦਿੱਕਤ ਨਾ ਆਵੇ।
ਅੱਜ ਚੰਡੀਗੜ੍ਹ ਵਿਚ ਕੇਂਦਰ ਤੇ ਕਿਸਾਨ ਸੰਗਠਨਾਂ ਦੇ ਵਿਚ ਚੌਥੇ ਦੌਰ ਦੀ ਮੀਟਿੰਗ ਹੋਣ ਵਾਲੀ ਹੈ। ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੀ ਤਿਆਰੀ ਵਿਚ ਹਨ
ਕੀ CM MANN ਦਾ ਨਵਾਂ ਫਾਰਮੂਲਾ ਕਿਸਾਨਾਂ ਦੇ ਹੱਕ ‘ਚ ਹੈ