ਮੋਰਚੇ ਦੇ ਆਗੂ ਪੰਧੇਰ ਵੱਲੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਪਹੁੰਚਣ ਦਾ ਸੱਦਾ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੇ ਅੰਦੋਲਨ ਨੂੰ ਪੂਰੇ ਦੇਸ਼ ਵਿੱਚ ਸਮਰਥਨ ਮਿਲਿਆ ਹੈ ਅਤੇ ਪੂਰੇ ਦੇਸ਼ ਵਿੱਚ ਕਿਸਾਨਾਂ ਨੇ ਟਰੈਕਟਰ ਮਾਰਚ ਦੁਆਰਾ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੇ ਅੰਦੋਲਨ ਨੂੰ ਪੂਰੇ ਦੇਸ਼ ਵਿੱਚ ਸਮਰਥਨ ਮਿਲਿਆ ਹੈ ਅਤੇ ਪੂਰੇ ਦੇਸ਼ ਵਿੱਚ ਕਿਸਾਨਾਂ ਨੇ ਟਰੈਕਟਰ ਮਾਰਚ ਦੁਆਰਾ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਹਾਂ ਫਾਰਮਾਂ ਵੱਲੋਂ ਅੱਜ ਦੇਸ਼ ਭਰ ਵਿੱਚ WTO ਅਤੇ ਕਾਰਪੋਰੇਟ ਘਰਾਣਿਆਂ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਪੰ
ਪੁਲਿਸ ਖਿਲਾਫ ਪਰਚਾ ਦਰਜ ਹੋਣ ਤੱਕ ਪੰਜਾਬ ਸਰਕਾਰ ਦੀ ਕੋਈ ਵੀ ਪੇਸ਼ਕਸ਼ ਨਾ ਮੰਨਣ ਦਾ ਫੈਸਲਾ ਲਿਆ ਹੈ।
ਸਰਕਾਰ ਨੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਕਿਸਾਨਾਂ ਉੱਤੇ ਅੱਜ ਕਿਸੇ ਤਰ੍ਹਾਂ ਦਾ ਕੋਈ ਹਮਲਾ ਕੀਤਾ ਤਾਂ ਭਾਰਤ ਪਾਕਿਸਤਾਨ ਦੀ ਜੰਗ ਵਾਲਾ ਹਾਲ ਹੋਵੇਗਾ।
ਅੰਦੋਲਨ ਵਿੱਚ ਸ਼ਾਮਲ ਔਰਤਾਂ ਨੇ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲੈ ਲਈ ਹੈ ਕਿ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ ਸ਼ੰਭੂ ਸਰਹੱਦ ’ਤੇ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਖਾਣ ਪੀਣ ਦੀ ਕੋਈ ਦਿੱਕਤ ਨਾ ਆਵੇ।