ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕਰਕੇ ਰੱਖੀਆਂ 10 ਮੰਗਾਂ ! ਜਾਨ ਹੂਲਵੇਂ ਅੰਦੋਲਨ ਦੀ ਚੇਤਾਵਨੀ
ਕਿਸਾਨਾਂ ਮਜਦੂਰ ਸੰਘਰਸ਼ ਕਮੇਟੀ ਦਾ ਡੀਸੀ ਦਫਤਰਾਂ ਦੇ ਬਾਹਰ 17ਵੇਂ ਦਿਨ ਪ੍ਰਦਰਸ਼ਨ ਜਾਰੀ ਰਿਹਾ
ਕਿਸਾਨਾਂ ਮਜਦੂਰ ਸੰਘਰਸ਼ ਕਮੇਟੀ ਦਾ ਡੀਸੀ ਦਫਤਰਾਂ ਦੇ ਬਾਹਰ 17ਵੇਂ ਦਿਨ ਪ੍ਰਦਰਸ਼ਨ ਜਾਰੀ ਰਿਹਾ
ਕਿਸਾਨ ਜਥੇਬੰਦੀਆਂ ਨੇ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ‘ਚ ਇੱਕ ਮਹੀਨੇ ਲਈ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 12 ਦਸੰਬਰ ਨੂੰ CM ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ ਤੇ 7 ਦਸੰਬਰ ਨੂੰ DC ਦਫ਼ਤਰ 4 ਘੰਟੇ ਤੱਕ ਬੰਦ ਕੀਤੇ ਜਾਣਗੇ ਤੇ ਇਸ ਦਿਨ 12 ਤੋਂ 4 ਵਜੇ ਤੱਕ DC
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।
BKU ਸਿੱਧੂਪੁਰਾ ਨੇ ਕਿਸਾਨਾਂ ਦੇ ਧਰਨੇ ਵਿੱਚ ਸੀਐੱਮ ਮਾਨ ਦੀਆਂ ਪੁਰਾਣੀਆਂ ਫੋਟੋਆਂ ਜਾਰੀ ਕਰਕੇ ਤਿੱਖੇ ਸਵਾਲ ਪੁੱਛੇ
ਬਿਊਰੋ ਰਿਪੋਰਟ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪੰਜਾਬ ਸਰਕਾਰ ਖਿਲਾਫ਼ ਮੰਗਾਂ ਨੂੰ ਲੈਕੇ ਮਰਨ ਵਰਤ ‘ਤੇ ਬੈਠੇ ਹਨ। ਫਰੀਦਕੋਟ ਵਿੱਚ ਭੁੱਖ ਹੜਤਾਲ ਦੇ ਤੀਜੇ ਦਿਨ ਉਨ੍ਹਾਂ ਦੀ ਸਿਹਤ ਨੂੰ ਲੈਕੇ ਡਾਕਟਰਾਂ ਨੇ ਚਿੰਤਾ ਜਤਾਈ ਹੈ । ਫਰੀਦਕੋਟ ਦੇ ਸਿਵਿਲ ਹਸਪਤਾਲ ਦੀ ਇਕ ਟੀਮ ਮੌਕੇ ‘ਤੇ ਪਹੁੰਚੀ ਹੋਈ ਹੈ ਅਤੇ ਉਨ੍ਹਾਂ
ਕਿਸਾਨ ਜਥੇਬੰਦੀਆਂ ਵੱਲੋਂ 6 ਥਾਵਾਂ 'ਤੇ ਪੱਕਾ ਧਰਨਾ
ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ )ਦੇ ਸੱਦੇ ਤੇ 16 ਨਵੰਬਰ 2022 ਨੂੰ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਗਿਆ ਹੈ । ਮੋਰਚੇ ਵਲੋਂ ਇਹ ਵੀ ਐਲਾਨ ਕੀਤਾ ਗਿਆ ਹੈ, ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਕਿਸਾਨ ਅੱਜ ਪੰਜਾਬ ‘ਚ ਚੱਕਾ ਜਾਮ ਕਰਨਗੇ। ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ਵਿੱਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਨ੍ਹਾਂ ਦਾ ਸਾਥ ਦੇਣ। ਲੋਕ ਹਾਈਵੇ ਆਦਿ ਦਾ ਇਸਤੇਮਾਲ ਨਾ ਹੀ ਕਰਨ ਤਾਂ ਵਧੀਆ ਹੈ ਕਿਉਂਕਿ ਕਿਸਾਨਾਂ ਵੱਲੋਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਮੂਹਰੇ ਲਾਏ ਗਏ ਧਰਨੇ ਨੂੰ ਅੱਜ ਸਮਾਪਤ ਕਰ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।