Punjab

ਕਪੂਰਥਲਾ ‘ਚ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ, ਜ਼ਮੀਨ ‘ਤੇ ਕਬਜ਼ਾ ਕਰਨ ਆਏ ਸੀ ਦੋਸ਼ੀ

ਕਪੂਰਥਲਾ : ਦੇਰ ਸ਼ਾਮ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰਥਲਾ ਪੁਲੀਸ ਨੇ ਰਤਨ ਸਿੰਘ ਪੁੱਤਰ

Read More