India Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਣਾਈ ‘ਮਨ ਕੀ ਬਾਤ’, ਪਰ ਕਿਸਾਨਾਂ ਦੇ ‘ਮਨ ਕੀ ਬਾਤ’ ਕੌਣ ਸੁਣੂ!

  ‘ਦ ਖ਼ਾਲਸ ਬਿਊਰੋਂ:-  ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਵਿੱਚ ਅੱਜ 18ਵੀਂ ਵਾਰ ਮਾਨ ਕੀ ਬਾਤ ਰੇਡੀਓ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ ਹੈ । ਉਨ੍ਹਾਂ ਨੇ ਦਿੱਲੀ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਖੇਤੀ

Read More
Punjab

ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਪੰਜਾਬ ਦੀਆਂ ਨਹਿਰਾਂ ’ਚ ਛੱਡਿਆ ਜਾਏਗਾ ਪਾਣੀ, ਜਾਣੋ ਪੂਰਾ ਵੇਰਵਾ

’ਦ ਖ਼ਾਲਸ ਬਿਊਰੋ: ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ

Read More
India

ਖੇਤੀ ਕਾਨੂੰਨਾ ਦਾ ਮਾਮਲਾ: ਹਰਿਆਣਾ ਪੁਲਿਸ ਨੇ ਸਵਰਾਜ ਇੰਡੀਆ ਪਾਰਟੀ ਦੇ ਆਗੂ ਯੋਗਿੰਦਰ ਯਾਦਵ ਨੂੰ ਕੀਤਾ ਗ੍ਰਿਫ਼ਤਾਰ

  ‘ਦ ਖ਼ਾਲਸ ਬਿਊਰੋ:-  ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਯੋਗਿੰਦਰ ਯਾਦਵ ਸਣੇ ਕਈ ਹੋਰਾਂ ਲੋਕਾਂ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਮੰਗਲਵਾਰ ਰਾਤ ਤੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਵਾਰਜ ਇੰਡੀਆ ਪਾਰਟੀ ਦੇ ਰਾਸ਼ਟਰੀ ਕਨਵੀਨਰ ਯੋਗਿੰਦਰ

Read More
India

ਹਿਮਾਚਲ ਦੇ ਕਿਸਾਨ ਵੀ ਮੱਕੀ MSP ਤੋਂ 1000 ਰੁਪਏ ਘੱਟ ਮੁੱਲ ‘ਚ ਵੇਚਣ ਲਈ ਹੋਏ ਮਜ਼ਬੂਰ, ਕਿੱਧਰ ਜਾਵੇ ਕਿਸਾਨ

‘ਦ ਖ਼ਾਲਸ ਬਿਊਰੋ:- ਹਿਮਾਚਲ ਪ੍ਰਦੇਸ਼ ਵਿੱਚ ਮੱਕੀ ਦੀ ਫਸਲ ਦੀ ਕੀਮਤ ਅੱਧੀ ਰਹਿ ਗਈ ਹੈ ਜਿਸ ਕਰਕੇ ਹਿਮਾਚਲ ਪ੍ਰਦੇਸ਼ ਦੇ ਕਿਸਾਨ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਸਾਲ ਬੀਬੀਐਨ ਵਿੱਚ 2200 ਰੁਪਏ ਪ੍ਰਤੀ ਕੁਇੰਟਲ ਵਿਕਣ ਵਾਲੀ ਮੱਕੀ ਇਸ ਵਾਰ 800 ਤੋਂ 1000 ਰੁਪਏ ਵਿੱਚ ਮਿਲ ਰਹੀ ਹੈ।  ਸਰਕਾਰ ਨੇ ਮੱਕੀ ਦਾ ਸਮਰਥਨ ਮੁੱਲ

Read More
Punjab

ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- ਪੰਜਾਬ ਭਰ ਵਿੱਚ 10 ਜੂਨ ਯਾਨਿ ਕਿ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਚੁੱਕੀ ਹੈ। ਕੋਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਇਹ ਪਹਿਲੀ ਵਾਰ ਹੋਇਆ ਕਿ ਇਸ ਵਾਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਕੋਵਿਡ ਸੰਕਟ ਕਰ ਕੇ ਕਿਸਾਨਾਂ ਸਾਹਮਣੇ ਲੇਬਰ ਦਾ ਵੱਡਾ ਸੰਕਟ ਹੈ। ਉਂਜ, ਪੰਜਾਬ ਵਿਚ ਝੋਨੇ

Read More