India International

ਇਕੱਲੇ ਪੀਐੱਮ ਮੋਦੀ ਨੂੰ ਨਹੀਂ, ਉਸਦੇ ਪਿੱਛੇ ਲੁਕੀਆਂ ਸਾਰੀਆਂ ਤਾਕਤਾਂ ਨੂੰ ਪਵੇਗਾ ਪਛਾਨਣਾ

ਚੰਡੀਗੜ੍ਹ ਦੇ ਸੈਕਟਰ-35-ਬੀ ਸਥਿਤ ਕਿਸਾਨ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਮਾਨ ਮੈਮੋਰੀਅਲ ਆਇਡੀਆ ਐਕਸੇਂਜ ਪ੍ਰੋਗਰਾਮ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਮੋਰਚੇ ਵਿੱਚ ਪਿਛਲੇ ਕਰੀਬ 3 ਮਹੀਨੇ ਤੋਂ ਡਟੇ ਕਿਸਾਨਾਂ ਦੇ ਇਸ ਅੰਦੋਲਨ ਦੇ ਹਰ ਵਰਗ ਤੇ ਪੈ ਰਹੇ ਪ੍ਰਭਾਵ ‘ਤੇ ਵਿਚਾਰ ਮੰਥਨ ਕਰਨ ਲਈ ਚੰਡੀਗੜ੍ਹ ਦੇ ਸੈਕਟਰ-35-ਬੀ ਸਥਿਤ ਕਿਸਾਨ ਭਵਨ

Read More
India

ਪ੍ਰਧਾਨ ਮੰਤਰੀ ਦਾ ਇੱਕ ਕਾਲ ਦੀ ਦੂਰੀ ਵਾਲਾ ਫੋਨ ਨੰਬਰ ਨਹੀਂ ਲੱਭਾ – ਰਾਜੇਵਾਲ

ਜਗਰਾਉਂ ਦੀ ਕਿਸਾਨ ਮਹਾਂ ਪੰਚਾਇਤ ਮਗਰੋਂ ਕਿਸਾਨ ਲੀਡਰ ਬਲਵੀਰ ਰਾਜੇਵਾਲ ਨੇ ਕਿਹਾ, ਪ੍ਰਧਾਨ ਮੰਤਰੀ ਖਰਾਬ ਕਰ ਰਹੇ ਹਨ ਕਿਸਾਨ ਅੰਦੋਲਨ ਦੀ ਪਵਿੱਤਰਤਾ ‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਕਿਸਾਨਾਂ ਨਾਲ ਗੱਲ ਕਰਨ ਲਈ ਇੱਕ ਫੋਨ ਕਾਲ ਦੀ ਦੂਰੀ ‘ਤੇ ਹਾਂ ਪਰ ਸਾਨੂੰ ਉਹ

Read More
India

ਅੱਜ ਦੇ ਚੱਕਾ ਜਾਮ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

‘ਦ ਖ਼ਾਲਸ ਬਿਊਰੋ :- ਸਯੁੰਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਵਾਲੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਦੇ ਚੱਕਾ ਜਾਮ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ। ਕਿਸਾਨ ਲੀਡਰਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੱਲ੍ਹ

Read More
India

ਸੱਤਾ ਦਾ ਹੰਕਾਰ ਤੋਮਰ ਦੇ ਸਿਰ ਚੜ੍ਹ ਗਿਆ – RSS ਸੀਨੀਅਰ ਲੀਡਰ ਰਘੁਨੰਦਨ ਸ਼ਰਮਾ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਬਾਰਡਰਾਂ ‘ਤੇ ਢਾਈ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦੇਸ਼ ਸਮੇਤ ਪੂਰੀ ਦੁਨੀਆ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਸਿਆਸੀ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਲੀਡਰਾਂ ਵੱਲੋਂ ਉਨ੍ਹਾਂ ਨੂੰ ਆਪਣੇ ਅੰਦੋਲਨ ਤੋਂ ਦੂਰ ਹੀ ਰੱਖਿਆ

Read More
India

ਕੱਲ੍ਹ ਟਿਕੈਤ ਪਹੁੰਚਣਗੇ ਭਵਾਨੀ, ਮਹਾਂ ਪੰਚਾਇਤ ‘ਚ ਲੈਣਗੇ ਹਿੱਸਾ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਰਾਕੇਸ਼ ਟਿਕੈਤ 7 ਫਰਵਰੀ ਨੂੰ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਵਾਨੀ ਜਾਣਗੇ। ਜਾਣਕਾਰੀ ਮੁਤਾਬਕ ਇੱਕ ਲੱਖ ਤੋਂ ਜ਼ਿਆਦਾ ਕਿਸਾਨਾਂ ਦੇ ਭਵਾਨੀ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਭਵਾਨੀ ਵਿੱਚ ਰਾਕੇਸ਼ ਟਿਕੈਤ ਕਿਸਾਨੀ ਅੰਦੋਲਨ ਲਈ ਅਗਲੀ ਰਣਨੀਤੀ ਤੈਅ ਕਰਨਗੇ। ਰਾਕੇਸ਼ ਟਿਕੈਤ ਦੇ ਨਾਲ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ

Read More
India

ਚੱਕਾ ਜਾਮ ਸਫਲ ਕਰਨ ਲਈ ਰਾਜੇਵਾਲ ਵੱਲੋਂ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਾਰੇ ਲੋਕਾਂ ਦਾ ਦੇਸ਼ ਭਰ ਵਿੱਚ ਚੱਕਾ ਜਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ‘ਤੇ ਡੂੰਘਾ ਧੰਨਵਾਦ ਕੀਤਾ। ਰਾਜੇਵਾਲ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੁਪਿਹਰ 12 ਵਜੇ ਤੋਂ ਸ਼ਾਮ 03 ਵਜੇ ਤੱਕ ”ਚੱਕਾ ਜਾਮ’’ ਦੇ ਸੱਦੇ ਨੂੰ ਸਾਰੇ ਦੇਸ਼ ਵਿੱਚੋਂ ਬੇਮਿਸਾਲ ਹੁੰਗਾਰਾ ਮਿਲਿਆ ਹੈ”। ਉਨ੍ਹਾਂ

Read More
India International

ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਸਮਰਥਨ ‘ਚ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਰਵਿੰਦਰ ਸਿੰਘ ਭੱਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇੱਕ ਚਿੱਠੀ ਲਿਖ ਕੇ ਕਿਸਾਨੀ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਅਪੀਲ ਕੀਤੀ। ਰਵਿੰਦਰ ਸਿੰਘ ਭੱਲਾ ਨੇ ਚਿੱਠੀ ਵਿੱਚ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਭਾਰਤ ਵਿੱਚ

Read More
India

ਦਿੱਲੀ ਮੈਟਰੋ ਨੇ ਅੱਜ ਚੱਕਾ ਜਾਮ ਦੇ ਮੱਦੇਨਜ਼ਰ 8 ਮੈਟਰੋ ਸਟੇਸ਼ਨ ਕੀਤੇ ਬੰਦ

'ਦ ਖ਼ਾਲਸ ਬਿਊਰੋ :- ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ਵਿੱਚ ਚੱਕਾ ਜਾਮ ਕੀਤੇ ਜਾਣ ਦੇ ਮੱਦੇਨਜ਼ਰ ਦਿੱਲੀ ਮੈਟਰੋ ਨੇ ਕਈ ਮੈਟਰੋ ਸਟੇਸ਼ਨਾਂ ‘ਤੇ ਜਾਣ-ਆਉਣ ਦੇ ਰਸਤੇ ਬੰਦ ਕਰ ਦਿੱਤੇ ਹਨ। ਦਿੱਲੀ ਮੈਟਰੋ ਨੇ ਲਾਲ ਕਿਲ੍ਹਾ, ਜਾਮਾ ਮਸਜਿਦ, ਜਨਪਥ, ਕੇਂਦਰੀ ਸਕੱਤਰੇਤ, ਮੰਡੀ ਹਾਊਸ, ITO, ਵਿਸ਼ਵਵਿਦਿਆਲਿਆ, ਖਾਨ ਮਾਰਕਿਟ ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ

Read More
India Punjab

Live: ਕਿਸਾਨਾਂ ਦੇ ਵੱਲੋਂ ਅੱਜ ਤਿੰਨ ਘੰਟੇ ਚੱਕਾ ਜਾਮ, ਵੇਖੋ Live Updates

‘ਦ ਖ਼ਾਲਸ ਬਿਊਰੋ :- ਅੱਜ ਕਿਸਾਨਾਂ ਨੇ ਪੂਰੇ ਭਾਰਤ ਵਿੱਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਹੈ। ਇਹ ਚੱਕਾ ਜਾਮ ਕੌਮੀ ਅਤੇ ਸੂਬਾ ਹਾਈਵੇਅ ‘ਤੇ ਕੀਤਾ ਜਾਵੇਗਾ ਪਰ ਐਮਰਜੈਂਸੀ ਅਤੇ ਐਂਬੂਲੈਂਸ, ਸਕੂਲ ਬੱਸਾਂ ਅਤੇ ਹੋਰ ਲਾਜ਼ਮੀ ਸੇਵਾਵਾਂ ਨਾਲ ਜੁੜੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਖਬਰ

Read More
India Punjab

ਕਿਸਾਨਾਂ ਵੱਲੋਂ ਅੱਜ ਕੀਤਾ ਜਾਵੇਗਾ ਦੇਸ਼ ਭਰ ‘ਚ ਚੱਕਾ ਜਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨਾਂ ਵੱਲੋਂ ਪੂਰੇ ਭਾਰਤ ਵਿੱਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਇਹ ਚੱਕਾ ਜਾਮ ਕੌਮੀ ਅਤੇ ਸੂਬਾ ਹਾਈਵੇਅ ‘ਤੇ ਕੀਤਾ ਜਾਵੇਗਾ ਪਰ ਐਮਰਜੈਂਸੀ ਅਤੇ ਐਂਬੂਲੈਂਸ, ਸਕੂਲ ਬੱਸਾਂ ਅਤੇ ਹੋਰ ਲਾਜ਼ਮੀ ਸੇਵਾਵਾਂ ਨਾਲ ਜੁੜੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਕਿਸਾਨਾਂ ਵੱਲੋਂ

Read More