Khetibadi Punjab

ਅੱਜ ਪੰਜਾਬ ਭਰ ’ਚ ਚੱਕਾ ਜਾਮ ਕਰਨਗੇ ਕਿਸਾਨ, ਝੋਨੇ ਦੀ ਖਰੀਦ ‘ਤੇ ਲਿਫਟਿੰਗ ਦਾ ਹੈ ਮਾਮਲਾ

ਮੁਹਾਲੀ : ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਸੂਬੇ ਭਰ ਵਿਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵਲੋਂ ਪਹਿਲਾਂ ਹੀ ਇਸ ਸੰਬੰਧੀ ਐਲਾਨ ਕਰ ਦਿੱਤਾ ਗਿਆ ਸੀ। ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਕਿਹਾ ਸੀ ਕਿ

Read More
Khetibadi Punjab

ਕਿਸਾਨਾਂ ਨੇ ਦਿੱਤਾ ਸਰਕਾਰ ਨੂੰ ਦਿੱਤਾ ਕੱਲ੍ਹ 12 ਵਜੇ ਤੱਕ ਦਾ ਸਮਾਂ, ਨਹੀਂ ਲਏ ਜਾਣਗੇ ਵੱਡੇ ਫੈਸਲੇ

ਮੁਹਾਲੀ : ਝੋਨੇ ਦੀ ਖਰੀਦ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਐਸਕੇਐਮ ਵੱਲੋਂ ਅੱਜ ਝੋਨੇ ਦੀ ਖਰੀਦ ਨੂੰ ਲੈ ਕੇ ਆਨਲਾਇਨ ਮੀਟਿੰਗ ਕੀਤੀ ਗਈ ਹੈ। ਜੰਗਬੀਰ ਸਿੰਘ ਨੇ ਇਸ ਸਬੰਧੀ ਕਿਹਾ ਕਿ ਕਿਸਾਨਾਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਸਬਦ ਦਾ ਬੰਨ੍ਹ ਟੁੱਟ ਚੁੱਕਿਆ ਹੈ। ਉਨ੍ਹਾਂ

Read More
Khetibadi Punjab

ਕਿਸਾਨ ਅਤੇ ਸਰਕਾਰ ਵਿਚਾਲੇ ਇੰਨ੍ਹਾਂ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ

ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਕਿਸਾਨ ਮਜ਼ਦੂਰ ਮੋਰਚਾ (ਭਾਰਤ),  ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਵੱਲੋਂ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਦੀ ਅਗਵਾਈ ਵਿੱਚ ਪ੍ਰਿੰਸੀਪਲ ਸਕੱਤਰ ਪੰਜਾਬ ਨਾਲ ਜਰੂਰੀ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਆਗੂਆਂ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ

Read More
India Khetibadi Punjab

ਕਿਸਾਨਾਂ ਨੂੰ ਲੈ ਕੇ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ, ‘ਸ਼ੰਭੂ ਬਾਰਡਰ ‘ਤੇ ਬੈਠੇ ਲੋਕ ਅਸਲ ਕਿਸਾਨ ਨਹੀਂ ਹਨ’

 ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਰ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਖੱਟਰਕ ਨੇ ਕਿਹਾ ਕਿ ਜੋ ਲੋਕ ਸੰਭੂ ਬਾਰਡਰ ‘ਤੇ ਬੇਠੇ ਹਨ ਉਹ ਅਸਲੀ ਕਿਸਾਨ ਨਹੀਂ ਹਨ, ਉਹ ਲੋਕ ਕਿਸਾਨਾਂ ਦਾ ਮਖੌਟਾ ਪਾ ਕੇ ਸਿਸਟਮ ਖਰਾਬ ਕਰਨ ਵਾਲੇ ਲੋਕ ਹਨ। ਖੱਟਰ ਨੇ ਕਿਹਾ ਕਿ ਇਹ ਲੋਕ ਮੌਜੂਦਾ ਸਰਕਾਰਾਂ ਨੂੰ 

Read More
India Khetibadi Religion

ਕੰਗਨਾ ਦੇ ਬਿਆਨ ‘ਤੇ ਬੁਰੀ ਫਸੀ ਭਾਜਪਾ!, ਪਾਰਟੀ ਨੇ ਕਿਹਾ ‘ ਕੰਗਨਾ ਦਾ ਇਹ ਬਿਆਨ ਨਿੱਜੀ’

ਚੰਡੀਗੜ੍ਹ : ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਕਿਸਾਨੀ ਅੰਦੋਲਨ ਤਿੰਨ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ‘ਤੇ ਬਿਆਨ ਦੇਣ ਤੋਂ ਬਾਅਦ ਇੱਕ ਵਾਰ ਫਿਰ ਮੁਸੀਬਤ ਵਿੱਚ ਫਸਦੀ ਨਜ਼ਰ ਆ ਰਹੀ ਹੈ। ਕੰਗਨਾ ਰਣੌਤ ਦਿੱਤਾ ਬਿਆਨ ਭਾਜਪਾ ਲਈ ਸਿਆਸੀ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਹਰਿਆਣਾ ਚੋਣਾਂ ਦੌਰਾਨ ਆਏ ਇਸ ਬਿਆਨ ਤੋਂ ਬਾਅਦ ਭਾਜਪਾ ਨੇ ਇਕ ਵਾਰ

Read More
India Khetibadi Manoranjan Punjab

ਕੰਗਨਾ ਦਾ ਕਿਸਾਨਾਂ ’ਤੇ ਮੁੜ ਤੋਂ ਵਿਵਾਦਿਤ ਬਿਆਨ! ‘ਕੰਗਨਾ ਹੁਣ PM ਮੋਦੀ ਤੋਂ ਵੱਡੀ!’ ‘ਅਸ਼ਾਂਤੀ ਫੈਲਾਉਣ ਦੀ ਸੁਪਾਰੀ ਲਈ ਹੈ!’

ਬਿਉਰੋ ਰਿਪੋਰਟ – ਅਦਾਕਾਰਾ ਅਤੇ ਮੰਡੀ ਤੋਂ ਬੀਜੇਪੀ ਦੀ ਐੱਮਪੀ ਕੰਗਨਾ ਰਣੌਤ (Kangna Ranaut) ਦਾ ਮੁੜ ਤੋਂ ਕਿਸਾਨਾਂ (Farmer) ’ਤੇ ਦਿੱਤੇ ਗਏ ਬਿਆਨ ’ਤੇ ਵਿਵਾਦ ਹੋ ਗਿਆ ਹੈ। ਕੰਗਨਾ ਨੇ ਮੰਗ ਕੀਤੀ ਹੈ ਕਿ 3 ਖੇਤੀ ਕਾਨੂੰਨ (3 Farmer Law Repealed) ਮੁੜ ਤੋਂ ਵਾਪਸ ਲਿਆਉਣੇ ਚਾਹੀਦੇ ਹਨ। ਸਿਰਫ਼ 2 ਸੂਬਿਆਂ ਦੇ ਕਿਸਾਨਾਂ ਨੇ ਹੀ ਇਤਰਾਜ਼

Read More
India Khetibadi

ਕਿਸਾਨਾਂ ਨੇ ਸਮਝਦਾਰੀ ਨਾਲ ਰੋਕਿਆ ਵੱਡਾ ਰੇਲ ਹਾਦਸਾ! ਸੈਂਕੜੇ ਲੋਕਾਂ ਦੀ ਜਾਨ ਬਚੀ, ਡਰਾਈਵ ਨੇ ਕਿਸਾਨਾਂ ਨੂੰ ਇਸ ਤਰ੍ਹਾਂ ਕੀਤਾ ਇਸ਼ਾਰਾ

ਬਿਉਰੋ ਰਿਪੋਰਟ – ਕਿਸਾਨਾਂ (FARMER) ਦਾ ਸਮਝਦਾਰੀ ਨਾਲ ਵੱਡਾ ਟ੍ਰੇਨ ਹਾਦਸਾ (TRAIN ACCIDENT) ਟਲ਼ ਗਿਆ ਹੈ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਐਲਨਾਬਾਅਦ ਖੇਤਰ ਵਿੱਚ ਮੀਂਹ ਦੇ ਕਾਰਨ ਪਿੰਡ ਬੇਹਰਵਾਲਾ ਅਤੇ ਤਲਵਾੜਾ ਖੁਰਦ ਦੇ ਵਿਚਾਲੇ ਰੇਲਵੇ ਅੰਡਰਪਾਸ (UNDER PASS) ਵਿੱਚ ਪਾਣੀ ਭਰ ਗਿਆ ਸੀ। ਇਸ ਅੰਡਰਪਾਸ ਦੇ ਕੋਲ ਰੇਲਵੇ ਟਰੈਕ ਦੇ ਹੇਠਾਂ ਤੋਂ ਮਿੱਟੀ ਖਿਸਕ ਗਈ

Read More
India Punjab

ਕਿਸਾਨਾਂ ਦੀ ਭਾਜਪਾ ਨੂੰ ਘੇਰਨ ਦੀ ਤਿਆਰੀ, 1 ਅਗਸਤ ਨੂੰ ਭਾਜਪਾ ਸਰਕਾਰ ਦੀ ਸਾੜੀ ਜਾਵੇਗੀ ਅਰਥੀ

ਹਰਿਆਣਾ ਸਰਕਾਰ (Haryana Government) ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਅਫਸਰਾਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਵਿਰੋਧ ਵਿੱਚ ਕੱਲ੍ਹ 1 ਅਗਸਤ ਨੂੰ ਕਿਸਾਨਾਂ ਵੱਲੋਂ ਪੂਰੇ ਦੇਸ਼ ਭਰ ਵਿੱਚ ਭਾਜਪਾ ਸਰਕਾਰ ਦਾ ਪੁਤਲਾ ਦਹਿਨ ਤਹਿਤ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਨੀਅਰ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ

Read More
India Punjab

ਬਜਟ ਤੋਂ ਪਹਿਲਾਂ ਕਿਸਾਨ ਪਹੁੰਚੇ ਦਿੱਲੀ! BJP ਨੂੰ ਘੇਰਨ ਦੀ ਰਣਨੀਤੀ ਤਿਆਰ!

ਬਿਉਰੋ ਰਿਪੋਰਟ – ਕੇਂਦਰੀ ਬਜਟ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐੱਮਪੀ ਡਾਕਟਰ ਅਮਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਆਗੂਆਂ ਨੇ

Read More