ਸ਼ੰਭੂ ਬਾਰਡਰ ‘ਤੇ ਪਹੁੰਚਿਆ SSP | ਕਿਸਾਨਾਂ ਨੂੰ ਬੈਰੀਕੇਡਿੰਗ ਤੋਂ ਦੂਰ ਰਹਿਣ ਦੀ ਦਿੱਤੀ ਹਿਦਾਇਤ
ਸ਼ੰਭੂ ਬਾਰਡਰ ‘ਤੇ ਪਹੁੰਚਿਆ SSP | ਕਿਸਾਨਾਂ ਨੂੰ ਬੈਰੀਕੇਡਿੰਗ ਤੋਂ ਦੂਰ ਰਹਿਣ ਦੀ ਦਿੱਤੀ ਹਿਦਾਇਤ | KHALAS TV
ਸ਼ੰਭੂ ਬਾਰਡਰ ‘ਤੇ ਪਹੁੰਚਿਆ SSP | ਕਿਸਾਨਾਂ ਨੂੰ ਬੈਰੀਕੇਡਿੰਗ ਤੋਂ ਦੂਰ ਰਹਿਣ ਦੀ ਦਿੱਤੀ ਹਿਦਾਇਤ | KHALAS TV
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।
ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ।
ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨੇ ’ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਅੱਜ ਪੁਲਿਸ ਬੈਰੀਕੇਡ ਲੰਘ ਕੇ ਜੰਤਰ ਮੰਤਰ ’ਤੇ ਧਰਨਾ ਸਥਾਨ ’ਤੇ ਪੁੱਜੇ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੀ। ਇਸ ਸਮੇਂ ਜੰਤਰ-ਮੰਤਰ ਵਿਖੇ ਕਿਸਾਨ ਵੱਡੀ ਗਿਣਤੀ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਗੁਣਵੱਤ ਦੇ ਹਿਸਾਬ ਨਾਲ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਰੇਲ ਪਟੜੀਆਂ ‘ਤੇ ਧਰਨਾ ਦੇਣਗੀਆਂ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਪ੍ਰਭਾਵਿਤ ਰਹੇਗੀ। ਪੰਜਾਬ ‘ਚ
ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਦੋਰਾਨ 10 ਦੇ ਕਰੀਬ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ ਲੰਬੇ ਰੂਟ ਵਾਲੀਆ ਟ੍ਰੇਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ ਇਸ ਧਰਨੇ ਕਰਕੇ ਜਿੱਥੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ
ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ਅਤੇ ਬਟਾਲਾ ਰੇਲਵੇ ਸਟੇਸ਼ਨ ਵਿਖੇ ਅਣਮਿਥੇ ਸਮੇ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।
ਮੀਂਹ ਨਾਲ ਚੱਲੀਆਂ ਹਵਾਵਾਂ ਕਾਰਨ ਫ਼ਸਲਾਂ ਵਿਛ ਗਈਆਂ, ਜਿਸ ਕਾਰਨ ਕਿਸਾਨਾਂ ਵੱਲੋਂ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪੱਧਰੀ ਬਜ਼ਟ 2023 ਦੇ ਖਿਲਾਫ ਸੂਬੇ ਵਿੱਚ 13 ਜ਼ਿਲ੍ਹਿਆਂ ਵਿੱਚ 40 ਥਾਵਾਂ 'ਤੇ ਕੇਂਦਰੀ ਖਜ਼ਾਨਾ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।