Khetibadi Punjab

ਕੜਾਕੇ ਦੀ ਠੰਢ ਨੇ ਕਿਸਾਨਾਂ ਦੀ ਵਧਾਈ ਚਿੰਤਾ , ਸਬਜ਼ੀਆਂ ਤੇ ਹਰੇ ਚਾਰੇ ਨੂੰ ਲਿਆ ਅਪਣੀ ਲਪੇਟ ‘ਚ

ਮੁਹਾਲੀ : ਪੰਜਾਬ ਅਤੇ ਉੱਤਰੀ ਭਾਰਤ ਦੇ ਬਾਕੀ ਸੂਬਿਆਂ ‘ਚ ਪੈ ਰਹਿ ਬੇਹੱਦ ਸਰਦੀ ਦੌਰਾਨ ਤਾਪਮਾਨ ਸਿਫਰ ਡਿਗਰੀ ਜਾਂ ਇਸ ਤੋਂ ਵੀ ਹੇਠਾਂ ਜਾਂ ਕਰਕੇ , ਖੇਤਾਂ ‘ਚ ਫਸਲਾਂ ‘ਤੇ ਘਾਹ ਆਦਿਕ ਤੇ ਜਾਂ ਕੁਝ ਹੋਰ ਥਾਵਾਂ ‘ਤੇ ਬਰਫ਼ ਵਾਂਗ ਪਾਣੀ ਜੰਮਿਆ  ਦਿਸਦਾ ਹੈ। ਕੜਾਕੇ ਦੀ ਠੰਢ ਤੋਂ ਪੈ ਰਹੇ ਕੋਹਰੇ ਨੇ ਸਬਜ਼ੀਆਂ ਤੇ ਹਰੇ

Read More
India Khetibadi Punjab

ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ’ਤੇ ਮਿਲੇਗੀ ਸਬਸਿਡੀ, ਜਾਣੋ ਪੂਰੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrimachinerypb.com ’ਤੇ 03 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ’ਤੇ ਮੈਨੂਅਲ/ਬੈਟਰੀ:ਨੈਪ ਸੈਕ ਸਪ੍ਰੇਅਰ, ਫਾਰੇਜ ਬੇਲਰ, ਮਲਟੀ

Read More
Punjab

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਦਾ ਦਰਜ ਸਾਰੇ ਕੇਸ ਵਾਪਸ ਲੈਣ ਦਾ ਫੈਸਲਾ

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਵਿਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ 23 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Read More
Punjab

ਹਾਦਸਿਆਂ ਦੌਰਾਨ ਦੋ ਕਿਸਾਨਾਂ ਦੀ ਗਈ ਜਾਨ , ਪਰਿਵਾਰਾਂ ‘ਚ ਸੋਗ ਦੀ ਲਹਿਰ

ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ।

Read More
Punjab

ਕਿਸਾਨਾਂ ਨੇ ਰਾਤੋ-ਰਾਤ ਧਰਨਾ ਕੀਤਾ ਸ਼ਿਫ਼ਟ, ਜਾਣੋ ਵਜ੍ਹਾ

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਬੀਤੀ ਰਾਤ ਕਿਸਾਨਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਭੰਡਾਰੀ ਪੁਲ ਉੱਤੇ ਧਰਨਾ ਲਾਇਆ ਗਿਆ ਸੀ ਜਿਸਨੂੰ ਕਿਸਾਨਾਂ ਨੇ ਹੁਣ ਕੱਥੂਨੰਗਲ ਟੋਲ ਪਲਾਜ਼ਾ ਉੱਤੇ ਸ਼ਿਫ਼ਟ ਕਰ ਦਿੱਤਾ ਹੈ।

Read More
Punjab

ਕਿਸਾਨਾਂ ਨੇ CM ਮਾਨ ਤੇ PM ਮੋਦੀ ਖ਼ਿਲਾਫ਼ ਕਿਸਾਨਾਂ ਨੇ ਇੰਝ ਕੀਤਾ ਰੋਸ ਪ੍ਰਗਟਾਵਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਵਿੱਚ ਵੱਖ ਵੱਖ ਜਗ੍ਹਾ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ।

Read More
Punjab

ਕਿਸਾਨਾਂ ਦੀ ਮੋਰਚਾਬੰਦੀ ਸ਼ੁਰੂ, ਸਰਕਾਰ ਨੂੰ ਦਿੱਤੇ ਚਾਰ ਦਿਨ…

ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨੂੰ ਚਾਰ ਦਿਨਾਂ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਸਰਕਾਰ ਨੇ ਚਾਰ ਦਿਨਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 20 ਅਕਤੂਬਰ ਨੂੰ ਕਿਸਾਨਾਂ ਵੱਲੋਂ ਤਕੜਾ ਐਕਸ਼ਨ ਲਿਆ ਜਾਵੇਗਾ।

Read More
Khetibadi Punjab

CM ਮਾਨ ਦੇ ਘਰ ਮੂਹਰੇ ਕਿਸਾਨਾਂ ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ, ਰੱਖੀਆਂ ਇਹ ਮੰਗਾਂ

ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ।

Read More
Khetibadi Punjab

BKU ਉਗਰਾਹਾਂ ਨੇ ਸਰਕਾਰ ਮੂਹਰੇ ਰੱਖੀਆਂ 12 ਮੰਗਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਹੋਈ।

Read More
India Khetibadi Punjab

ਚਾਰੇ ਦੇ ਰੇਟਾਂ ‘ਚ ਰਿਕਾਰਡ ਪੱਧਰ ‘ਤੇ ਵਾਧਾ, ਕਣਕ ਦੇ ਭਾਅ ਦੇ ਨੇੜੇ ਪਹੁੰਚੀ, ਪਸ਼ੂ ਪਾਲਕਾਂ ਲਈ ਖੜ੍ਹਾ ਹੋਇਆ ਨਵਾਂ ਸੰਕਟ…

ਹਰੇ ਚਾਰੇ ਅਤੇ ਤੂੜੀ ਦੀ ਭਾਰੀ ਘਾਟ ਕਾਰਨ ਚਾਰੇ ਦੀਆਂ ਕੀਮਤਾਂ 9 ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਪਿਛਲੇ ਚਾਰ ਮਹੀਨਿਆਂ 'ਚ ਹੀ ਤੂੜੀ ਦੀ ਕੀਮਤ 'ਚ 20 ਫੀਸਦੀ ਦਾ ਵਾਧਾ ਹੋਇਆ ਹੈ।

Read More