ਮੇਲਾ ਖੇਤੀਬਾੜੀ ਦਾ, ਪਹੁੰਚ ਗਿਆ ਪੂਰਾ ਪੰਜਾਬ , ਦੇਖੋ ਤਸਵੀਰਾਂ…
ਇਸ ਵਾਰ ਕਿਸਾਨ ਮੇਲੇ ਦਾ ਥੀਮ ਹੈ ‘ਕਿਸਾਨੀ, ਜਵਾਨੀ ਅਤੇ ਪੌਣ ਪਾਣੀ ਬਚਾਈਏ, ਆਉ ਰੰਗਲਾ ਪੰਜਾਬ ਬਣਾਈਏ।’
ਇਸ ਵਾਰ ਕਿਸਾਨ ਮੇਲੇ ਦਾ ਥੀਮ ਹੈ ‘ਕਿਸਾਨੀ, ਜਵਾਨੀ ਅਤੇ ਪੌਣ ਪਾਣੀ ਬਚਾਈਏ, ਆਉ ਰੰਗਲਾ ਪੰਜਾਬ ਬਣਾਈਏ।’
ਕੈਬਨਿਟ ਮੰਤਰੀ ਨੇ ਕਿਹਾ ਕਿ ਖਜ਼ਾਨੇ ਵੱਲੋਂ ਤਨਖਾਹਾਂ ਅਤੇ ਜੀਪੀਐਫ ਆਦਿ ਲਈ 2 ਹਜ਼ਾਰ 719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀ.ਐਸ.ਪੀ.ਸੀ.ਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸੰਬਰ 2020 ਵਿੱਚ ਸੋਧੀ ਹੋਈ ਕੇਸੀਸੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿੱਚ ਕਿਸਾਨਾਂ ਨੂੰ ਸਮੇਂ ਸਿਰ ਕਰਜ਼ਾ ਸਹਾਇਤਾ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।
‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 20 ਤੋਂ 24 ਦਸੰਬਰ ਤੱਕ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਰਵੀਂ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਖਿਲਾਫ਼ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਪਰੇਡ ਲਈ ਕਿਸਾਨਾਂ ਵੱਲੋਂ ਇਸਦੀਆਂ ਤਿਆਰੀਆਂ ਵੱਡੇ ਤੋਂ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿੱਚ ਪਿੰਡ ਵਜੀਦਪੁਰ ਦੇ ਕਿਸਾਨ ਕਰਮਜੀਤ ਸਿੰਘ ਨੇ ਆਪਣੀ ਟਰਾਲੀ ‘ਤੇ ਦੋ ਲੱਖ ਰੁਪਏ ਖਰਚ ਕੇ ਉਸਨੂੰ ਬੱਸ ਦਾ ਰੂਪ ਦੇ