ਚੋਣ ਵਾਅਦੇ ਲਾਗੂ ਨਾ ਕਰਨ ਦੇ ਖਿਲਾਫ ਡੀਸੀ ਦਫਤਰਾਂ ਮੂਹਰੇ 20 ਤੋਂ ਲੱਗਣੇ ਪੱਕੇ ਮੋਰਚੇ
‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 20 ਤੋਂ 24 ਦਸੰਬਰ ਤੱਕ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਰਵੀਂ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ