Khetibadi Punjab

ਸਰਕਾਰ ਨਾਲ ਗੱਲਬਾਤ ਮਗਰੋਂ ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ! “ਜੇ ਝੋਨੇ ਦੀ ਖ਼ਰੀਦ ਨਾ ਹੋਈ ਤਾਂ…!”

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨਾਲ ਗੱਲਬਾਤ ਹੋਣ ਮਗਰੋਂ ਕਿਸਾਨਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇ ਸਰਕਾਰ ਨੇ ਆਪਣੇ ਕਹੇ ਮੁਤਾਬਕ ਝੋਨੇ ਦੀ ਖ਼ਰੀਦ ਨਾ ਸ਼ੁਰੂ ਕੀਤੀ ਤਾਂ ਉਹ ਉਨ੍ਹਾਂ ਸਾਰੀਆਂ ਥਾਵਾਂ ’ਤੇ ਅੰਦੋਲਨ ਕਰਨਗੇ ਜਿੱਥੇ-ਜਿੱਥੇ ਝੋਨੇ ਦੀ ਖ਼ਰੀਦ ਨਹੀਂ ਦੋਵੇਗੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਵੀਡੀਓ ਜਾਰੀ ਕਰਕੇ ਜਾਣਕਾਰੀ

Read More
Punjab

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਤਿਆਰੀਆਂ : ਸ਼ੰਭੂ ਸਰਹੱਦ ਦੇ ਆਸ-ਪਾਸ ਹਸਪਤਾਲ ਅਲਰਟ ‘ਤੇ, ਸੜਕ ਸੁਰੱਖਿਆ ਬਲ-ਐਂਬੂਲੈਂਸ ਤਾਇਨਾਤ

ਪੰਜਾਬ ਦੇ 14 ਹਜ਼ਾਰ ਤੋਂ ਵੱਧ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਸ਼ੰਭ ਸਰਹੱਦ ‘ਤੇ ਖੜ੍ਹੇ ਹਨ। ਅੱਜ ਕਿਸਾਨਾਂ ਨੇ ਮਾਰਚ ਕਰਨ ਦਾ ਐਲਾਨ ਕੀਤਾ ਸੀ, ਸ਼ੰਭੂ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਕਿਉਂਕਿ ਹਰਿਆਣਾ ਸਰਕਾਰ ਅਤੇ ਕਿਸਾਨ ਇਸ ਵੇਲੇ ਆਹਮੋ-ਸਾਹਮਣੇ ਹਨ। ਜਿਸ ਵਿੱਚ ਪਿਛਲੇ ਦਿਨੀਂ ਕਈ ਕਿਸਾਨ ਜ਼ਖ਼ਮੀ ਵੀ ਹੋ ਚੁੱਕੇ ਹਨ।

Read More
Punjab

ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਰਾਜਪਾਲ ਭਵਨ ਵੱਲ ਮਾਰਚ , ਗਵਰਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

 ਸੰਯੁਕਤ ਕਿਸਾਨ ਮੋਰਚਾ ( Sanyukt kisan morcha ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ  ਪੰਜਾਬ ਦੇ ਰਾਜਪਾਲ ਦੇ ਭਵਨ ਵੱਲ ਮਾਰਚ ਕੀਤਾ ਜਾਏਗਾ। ਇਸ ਤੋਂ ਪਹਿਲਾਂ ਮੋਹਾਲੀ ਦੇ ਗੁਰੁਦਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਇਥੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਏਗਾ।

Read More
Punjab

MSP ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ ਦੀ ਹੋਵੇਗੀ ਸ਼ੁਰੂਆਤ,ਚੰਡੀਗੜ੍ਹ ਵੱਲ ਕੀਤਾ ਜਾਵੇਗਾ ਮਾਰਚ:ਸੰਯੁਕਤ ਕਿਸਾਨ ਮੋਰਚਾ

ਮੁਹਾਲੀ : ਸੰਯੁਕਤ ਕਿਸਾਨ ਮੋਰਚੇ ਦੀ ਅੱਜ ਮੁਹਾਲੀ ਵਿੱਖੇ ਮੀਟਿੰਗ ਹੋਈ ਹੈ,ਜਿਸ ਵਿੱਚ 33 ਜਥੇਬੰਦੀਆਂ ਸ਼ਾਮਲ ਹੋਈਆਂ ਹਨ। ਜਿਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਈ ਐਲਾਨ ਕੀਤੇ ਹਨ। ਜਿਹਨਾਂ ਵਿੱਚੋਂ ਇੱਕ ਅਹਿਮ ਐਲਾਨ ਇਹ ਵੀ ਹੈ ਕਿ ਐਮਐਸਪੀ ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ

Read More
Punjab

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਪਹੁੰਚੇ ਸਪੀਕਰ ਸੰਧਵਾਂ

 ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਰ ਰਾਤ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਕਿਸਾਨ ਆਗੂ ਡੱਲੇਵਾਲ ਇਸ ਵੇਲੇ ਕਿਸਾਨੀ ਮੰਗਾਂ ਨੂੰ ਲਾਗੂ ਕਰਨੇ ਦੀ ਮੰਗ ਨੂੰ ਲੈ ਕੇ ਫਰੀਦਕੋਟ ‘ਚ ਧਰਨੇ ਤੇ ਬੈਠੇ ਹੋਏ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੱਲੇਵਾਲ ਦੀ

Read More
India Khaas Lekh Punjab

ਦਲੇਰ ਪੱਤਰਕਾਰ ਮਨਦੀਪ ਪੁਨੀਆ ਨੇ ਤਿਹਾੜ ਜੇਲ੍ਹ ਵਿੱਚ ਬੰਦ ਕਿਸਾਨਾਂ ਦਾ ਸੁਣਾਇਆ ਹਾਲ, ਪੜ੍ਹੋ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਵੀ ਫਿਲਹਾਲ ਬੰਦ ਹੈ। ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦੇ ਮੁੱਦੇ ਤਕ ਸੀਮਤ ਨਹੀਂ

Read More
Punjab

ਦਿੱਲੀ ਮੋਰਚੇ ਤੋਂ ਪਰਤ ਰਹੇ ਕਿਸਾਨ ਨਾਲ ਸੜਕ ਹਾਦਸਾ; ਸਰਕਾਰੀ ਐਂਬੂਲੈਂਸ ਖ਼ਰਾਬ ਹੋਣ ਕਰਕੇ ਮੌਤ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਅੱਜ ਦੇਸ਼ ਭਰ ਵਿੱਚ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ ਪਰ ਦੇਸ਼ ਦੀ ਸਰਕਾਰ ਕਿਸਾਨਾਂ ਦੀ ਗੱਲ ਨੂੰ ਅਣਗੌਲ਼ਿਆਂ ਤਾਂ ਕਰ ਹੀ ਰਹੀ ਹੈ, ਨਾਲ ਹੀ ਸਰਕਾਰ ਦੇ ਮੰਤਰੀ ਅੰਨਦਾਤਿਆਂ ’ਤੇ ਤਰ੍ਹਾ-ਤਰ੍ਹਾਂ ਦੇ ਇਲਜ਼ਾਮ ਵੀ ਲਾ ਰਹੇ ਹਨ। ਇਸੇ ਦੌਰਾਨ ਦਿੱਲ ਦੇ ਬਾਰਡਰਾਂ ’ਤੇ ਆਪਣੇ ਹੱਕਾਂ ਦੀ ਮੰਗ ਕਰਦਿਆਂ ਕਈ

Read More
India Khaas Lekh Punjab

ਖ਼ਾਸ ਲੇਖ: ਟਿਕੈਤ ਨੇ ਦਿੱਤਾ ਸਰਕਾਰ ਦੀ ਚਿੱਠੀ ਦਾ ਜਵਾਬ, ਜਾਣੋ ਪੰਜਾਬ ਦੇ ਕਿਸਾਨਾਂ ਨੂੰ ਮਨਾਉਣ ਲਈ ਕੀ-ਕੀ ਕਰ ਰਹੀ ਮੋਦੀ ਸਰਕਾਰ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਐਤਵਾਰ ਨੂੰ ਤਕਰੀਬਨ 40 ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਸੋਧ ਦੇ ਸਰਕਾਰ ਵੱਲੋਂ ਭੇਜੇ ਪਹਿਲਾਂ ਵਾਲੇ ਪ੍ਰਸਤਾਵ ’ਤੇ ਆਪਣੇ ਖ਼ਦਸ਼ਿਆਂ ਬਾਰੇ ਦੱਸਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ

Read More
India Punjab

ਮੋਦੀ ਦੀ ‘ਮਨ ਕੀ ਬਾਤ’ ਦੌਰਾਨ ਤਾੜੀਆਂ ਤੇ ਥਾਲੀਆਂ, ਜਾਣੋ ਕਿਸਾਨਾਂ ਦੀ ਪ੍ਰੈਸ ਕਾਨਫਰੰਸ ਦੇ ਅਹਿਮ ਐਲਾਨ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਭਰ ਦੇ ਕਿਸਾਨ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸ਼ਾਮ ਵੇਲੇ ਕਈ ਥਾਈਂ ਕੈਂਡਲ ਮਾਰਚ ਦੀਆਂ ਵੀ ਖ਼ਬਰਾਂ ਆ ਰਹੀਆਂ ਹਨ। ਇਸੇ ਦੌਰਾਨ

Read More
India Khaas Lekh Punjab

‘ਡਿਜੀਟਲ ਇੰਡੀਆ’ ਦਾ ‘ਡਿਜੀਟਲ ਕਿਸਾਨ ਮੋਰਚਾ’, Website ਤੋਂ ਲੈ ਕੇ ਸੋਸ਼ਲ ਮੀਡੀਆ, ਹਰ ਪਲੇਟਫਾਰਮ ’ਤੇ ਡਟੇ ਕਿਸਾਨ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਮੇਸ਼ਾ ਡਿਜੀਟਲ ਇੰਡੀਆ ਦੀ ਗੱਲਬਾਤ ਕਰਦੇ ਹਨ। ਇਸ ਲਈ ਸਾਡੇ ਕਿਸਾਨ ਵੀ ਸਰਕਾਰ ਤਕ ਆਪਣੀ ਗੱਲ ਪਹੁੰਚਾਉਣ ਲਈ ਡਿਜੀਟਲ ਪਲੇਟਫਾਰਮ ਦਾ ਇਸਤੇਮਾਲ ਕਰ ਰਹੇ ਹਨ। ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਡਿਜੀਟਲ ਕਿਸਾਨ ਮੋਰਚਾ ਦੀ ਸ਼ੁਰੂਆਤ ਕਰਦਿਆਂ ਆਪਣਾ ਇੱਕ ਆਈਟੀ ਸੈਲ ਸਥਾਪਿਤ ਕੀਤਾ ਹੈ। ਇਸ ਦੇ

Read More