ਭਾਰਤ ਮਾਲਾ ਯੋਜਨਾ ਮਾਮਲੇ, ਕਿਸਾਨ ਅਤੇ ਪੁਲਿਸ ਆਪਸ ‘ਚ ਭਿੜੇ, ਕਈ ਕਿਸਾਨ ਹੋਏ ਜ਼ਖ਼ਮੀ
ਗੁਰਦਾਸਪੁਰ : ਭਾਰਤ ਮਾਲਾ ਯੋਜਨਾ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਬਿਨਾਂ ਮੁਆਵਜੋ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਦੱਬ ਰਹੀ ਹੈ। ਇਸੇ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਝੜਪ ਹੋਈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਨੰਗਲ ਝੌਰ ਵਿਖੇ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਪ੍ਰਾਪਤੀ ਨੂੰ