ਲੰਪੀ ਸਕਿਨ : ਡੇਅਰੀ ਫਾਰਮਰਾਂ ਨੂੰ ਲੱਗਾ ਵੱਡਾ ਰਗੜਾ, ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਦੀ ਮੰਗ
‘ਦ ਖਾਲਸ ਬਿਊਰੋ : ਪੰਜਾਬ ਵਿੱਚ ਪਸ਼ੂਆ ਵਿੱਚ ਲੰਪੀ ਸਕਿਨ(lumpy skin disease) ਦੀ ਬਿਮਾਰੀ ਲਗਾਤਾਰ ਵੱਧ ਰਹੀ ਹੈ। ਸੂਬੇ ਵਿੱਚ ਬਿਮਾਰੀ ਫੈਲਣ ਕਾਰਨ ਦੁੱਧ ਉਤਪਾਦਨ ਵਿੱਚ 15 ਤੋਂ 20 ਫੀਸਦੀ ਦੀ ਕਮੀ ਆਈ ਹੈ। ਸੂਬੇ ਦੀ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਨੇ ਇਹ ਦਾਅਵਾ ਕੀਤਾ ਹੈ ਕਿ ਇਹ ਬਿਮਾਰੀ ਪਸ਼ੂਆਂ, ਖਾਸ ਕਰਕੇ ਗਾਵਾਂ ਨੂੰ ਪ੍ਰਭਾਵਿਤ