ਕਿਸਾਨਾਂ ਦੀ ਗ੍ਰਿਫਤਾਰੀ ‘ਤੇ ਭੜਕੇ ਸਰਵਣ ਸਿੰਘ ਪੰਧੇਰ, ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਮੁਹਾਲੀ : ਕਿਸਾਨਾਂ ਦੀਆਂ ਮੰਗਾਂ ਸੰਬੰਧੀ ਕੱਲ੍ਹ 3 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਤੇ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿਚ ਕੋਈ ਫ਼ੈਸਲਾ ਸਿਰੇ ਨਾ ਚੜਨ ਉਪਰੰਤ ਕਿਸਾਨ ਮੋਰਚੇ ਨੇ ਕੱਲ੍ਹ ਤੋਂ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ। ਪਰ ਪੁਲਿਸ ਨੇ ਬੀਤੀ ਰਾਤ ਤੋਂ ਹੀ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣ ਦੀ ਕਾਰਵਾਈ