Punjab

ਮੁੱਖ ਮੰਤਰੀ ਮਾਨ ਨਾਲ ਮੀਟਿੰਗ ਲਈ ਪੰਜਾਬ ਭਵਨ ਪਹੁੰਚੇ ਕਿਸਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਬੱਸ ਪੰਜਾਬ ਭਵਨ ਵਿਖੇ ਪਹੁੰਚ ਚੁੱਕੀ ਹੈ ਅਤੇ ਥੋੜ੍ਹੀ ਦੇਰ ਚ ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋ ਜਾਵੇਗੀ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਵੇਗੀ। ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨ ਲਈ 23

Read More