ਗੰਨੇ ਦੇ ਬਕਾਏ ਨੂੰ ਲੈ ਕੇ ਕਿਸਾਨਾਂ ਵੱਲੋਂ ਚੱਕਾ ਜਾਮ, ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੇ ਕਿਸਾਨ
‘ਦ ਖ਼ਾਲਸ ਬਿਊਰੋ : ਗੰਨੇ ਦੇ 72 ਕਰੋੜ ਰੁਪਏ ਦੇ ਬਕਾਏ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਅੱਜ ਖੰਡ ਮਿੱਲ ਫਗਵਾੜਾ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਪਹਿਲਾਂ ਇਹ ਥਾਂ ਵੇਚ ਦਿੱਤੀ ਸੀ ਤੇ ਬਿਆਨਾ ਹੋ ਗਿਆ ਸੀ। ਇਸ ਉਪਰੰਤ ਸਰਕਾਰ ਨੇ