ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸੁਪਰੀਮ ਕੋਰਟ ਸਖਤ, ‘ਨਿਯਮਾਂ ਦੀ ਪਾਲਨਾ ਨਾ ਕਰਨ ਵਾਲਿਆਂ ਦੀ ਹੋਏ ਗ੍ਰਿਫਤਾਰੀ’
ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਵਿੱਚ ਵਧਦੀ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸਖ਼ਤ ਰੁਖ ਅਪਣਾਇਆ ਹੈ, ਖਾਸਕਰ ਪਰਾਲੀ ਸਾੜਨ ਨੂੰ ਲੈ ਕੇ। ਚੀਫ ਜਸਟਿਸ ਬੀ.ਆਰ. ਗਵਈ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤਿੱਖੇ ਸਵਾਲਾਂ ਨਾਲ ਘੇਰਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਿਉਂ ਨਹੀਂ ਸਖ਼ਤ ਸਜ਼ਾਯੋਗ ਉਪਾਅ ਲਾਗੂ ਕੀਤੇ ਜਾ ਰਹੇ? ਉਨ੍ਹਾਂ ਨੇ ਕਿਹਾ, “ਅਸੀਂ ਕਿਸਾਨਾਂ