India Punjab

ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਦੁੱਗਣੀਆਂ ਖੁਸ਼ੀਆਂ ਨਾਲ ਮਨਾਇਆ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪੂਰਾ ਦਿਨ ਸਿੰਘੂ ਬਾਰਡਰ ‘ਤੇ ਸਮਾਗਮ ਕਰਵਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ, ਢਾਡੀ ਜਥਿਆਂ ਨੇ ਢਾਡੀ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅੱਜ ਸਿੰਘੂ ਬਾਰਡਰ ‘ਤੇ ਲੋਕਾਂ ਦੀ ਗਿਣਤੀ ਵੱਧ ਗਈ ਹੈ ਅਤੇ ਪਹਿਲਾਂ

Read More