India Punjab

ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਇਕ ਔਰਤ ਸਮੇਤ ਦੋ ਹੋਰ ਕਿਸਾਨਾਂ ਦੀ ਮੌਤ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਸੁਲਤਾਨਪੁਰ ਲੋਧੀ ਦੇ ਕਿਸਾਨ ਦੀ ਮੌਤ ਹੋ ਗਈ। ਇਹ ਕਿਸਾਨ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦਾ ਰਹਿਣ ਵਾਲਾ ਸੀ। ਇਸ ਕਿਸਾਨ ਨੂੰ ਬੀਤੀ ਰਾਤ 8 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ। ਹਸਪਤਾਲ ਦਾਖਿਲ ਕਰਨ ਮਗਰੋਂ

Read More