ਸ਼ੰਭੂ ‘ਤੇ ਕਿਸਾਨਾਂ ਦੀ ਮਹਾਪੰਚਾਇਤ, 21 ਫਰਵਰੀ ਨੂੰ ਮਨਾਈ ਜਾਵੇਗੀ ਸ਼ੁਭਕਰਨ ਦੀ ਬਰਸੀ
ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਚੱਲ ਰਹੇ ਕਿਸਾਨ ਅੰਦੋਲਨ 2.0 ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਕੱਲ੍ਹ (14 ਫਰਵਰੀ) ਨੂੰ ਇਸ ਸਬੰਧੀ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ, ਅੱਜ ਸ਼ੰਭੂ ਮੋਰਚਾ ਵਿਖੇ ਕਿਸਾਨਾਂ ਦੀ ਤੀਜੀ ਵੱਡੀ ਮਹਾਂਪੰਚਾਇਤ