Khetibadi Punjab

ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਪੁਲਿਸ ਨੇ ਸਰਹੱਦ ’ਤੇ ਰੋਕੇ ਕਿਸਾਨ

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿਰੋਧ ’ਚ ਦਿੱਲੀ ਕੂਚ ਕਰ ਰਹੇ ਹਨ। ‘ਦੇਸ਼ ਬਚਾਓ ਮੋਰਚਾ’ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਦਿੱਲੀ ਦੇ ਕਿਸਾਨ ਘਾਟ ਉੱਤੇ ਵੱਡੀ ਮਹਾਰੈਲੀ ਯਾ ਮਹਾਪੰਚਾਇਤ ਕੀਤੀ ਜਾਵੇਗੀ। ਇਸ ਲਈ ਪੰਜਾਬ ਭਰ ਤੋਂ ਕਿਸਾਨ ਲੰਘੇ ਦਿਨੀਂ ਰਵਾਨਾ ਹੋਏ ਸਨ ਅਤੇ ਰਾਤ ਸਮੇਂ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ

Read More