ਕਿਸਾਨ ਆਗੂ ਹੋ ਗਏ ਇਕੱਠੇ, ਮਿਲ ਲੜਨਗੇ ਕੇਂਦਰ ਖ਼ਿਲਾਫ਼ ?
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ 49 ਦਿਨ ਹੋ ਗਏ ਹਨ। ਇਸ ਅੰਦੋਲਨ ਸੰਬੰਧੀ ਪਟਿਆਲਾ ਦੇ ਪਾਤੜਾਂ ਵਿਚ 4- ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਾਲੇ ਹੋਈ ਅੱਜ ਦੀ ਅਹਿਮ ਮੀਟਿੰਗ