ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ ਐੱਸ.ਕੇ.ਐੱਮ ਦਾ ਫੈਸਲਾ ਅੱਜ ,ਚੰਡੀਗੜ੍ਹ ‘ਚ ਦੋਵਾਂ ਧਿਰਾਂ ਦੀ ਹੋਵੇਗੀ ਮੀਟਿੰਗ
ਸ਼ੰਭੂ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਅੱਜ ਫੈਸਲਾ ਲਿਆ ਜਾਵੇਗਾ ਕਿ ਸਯੁੰਕਤ ਕਿਸਾਨ