ਖੇਤੀ ਕਾਨੂੰਨਾਂ ਦਾ ਅਸਰ ਦਿਖਣਾ ਸ਼ੁਰੂ, ਮੰਡੀਆਂ ‘ਚ ਫਸਲਾਂ ਦੀ ਬੋਲੀ ‘ਚ ਆਈ ਗਿਰਾਵਟ
‘ਦ ਖ਼ਾਲਸ ਬਿਊਰੋ :- ਮੋਗਾ ਦੀ ਮੰਡੀ ਵਿੱਚ ਕੇਂਦਰ ਸਰਕਾਰ ਦੀ ਦਿਸ਼ਾ ਨਿਰਦੇਸ਼ਾ ਮੁਤਾਬਿਕ 26 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਸੀ। ਮੰਡੀ ਵਿੱਚ ਕਿਸਾਨ ਫਸਲ ਵੇਚਣ ਆ ਰਹੇ ਹਨ, ਪਰ ਇੱਥੇ ਆਏ ਕਿਸਾਨਾਂ ਦੇ ਨਾਲ–ਨਾਲ ਆੜ੍ਹਤੀਏ ਵੀ ਪ੍ਰੇਸ਼ਾਨ ਹੋ ਰਹੇ ਹਨ। ਜੇਕਰ ਅਸੀਂ ਮੋਗਾ ਮੰਡੀ ਦੀ ਗੱਲ ਕਰੀਏ ਤਾਂ ਮੰਡੀ ‘ਚ ਕਿਸਾਨ ਝੋਨਾ