ਸ਼ੰਭੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਅਹਿਮ ਮੀਟਿੰਗ! 6 ਨੂੰ ਦਿੱਲੀ ਜਾਣਗੇ ਮਰਜੀਵੜੇ ਜੱਥੇ; ਅੱਜ ਖਨੌਰੀ ਬਾਰਡਰ ਤੋਂ ਡੱਲੇਵਾਲ ਮਰਨ ਵਰਤ ’ਤੇ
ਬਿਉਰੋ ਰਿਪੋਰਟ: ਫਰਵਰੀ ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਦੇ 292 ਦਿਨਾਂ ’ਤੇ ਅੱਜ ਕਿਸਾਨ ਮਜ਼ਦੂਰ ਮੋਰਚੇ ਦੇ ਨਾਲ ਸਬੰਧਿਤ 6 ਸੂਬਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਅਹਿਮ ਮੀਟਿੰਗ ਕੀਤੀ, ਜਿਸਦੀ ਪ੍ਰਧਾਨਗੀ ਕੇਰਲਾ ਦੇ ਕਿਸਾਨ ਨੇਤਾ ਪੀਟੀ ਜੋਨ ਅਤੇ ਗੁਰਅਮਨੀਤ ਸਿੰਘ ਮਾਂਗਟ ਨੇ ਕੀਤੀ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼,