India Punjab

ਕੁਰਬਾਨੀ ਦੀਆਂ ਨੀਹਾਂ ‘ਤੇ ਉੱਸਰਿਆ ਕਿ ਸਾਨੀ ਅੰਦੋ ਲਨ ਫਤਿਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ‘ਤੇ 378 ਦਿਨ ਪਹਿਲਾਂ ਸ਼ੁਰੂ ਹੋਇਆ ਸੰਘਰਸ਼ ਫਤਿਹ ਹੋ ਗਿਆ ਹੈ। ਸਿੰਘੂ ਬਾਰਡਰ ਉੱਤੇ ਸੱਦੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਰਚਾ ਸਸਪੈਂਡ ਕੀਤਾ ਗਿਆ ਹੈ ਅਤੇ ਕੇਂਦਰ

Read More