MSP ‘ਤੇ ਕੇਂਦਰ ਦੀ ਚੁੱਪ ਤੋੜਨ ਲਈ ਮੁੜ ਤੋਂ ਸੜਕਾਂ ‘ਤੇ ਉਤਰਨਗੇ ਕਿਸਾਨ
‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਮੁੜ ਤੋਂ ਵਿੱਢ ਦਿੱਤਾ ਹੈ। ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਰਾਸ਼ਟਰੀ ਰਾਜਮਾਰਗ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ