ਕਿਸਾਨਾਂ ਨੇ ਚੰਡੀਗੜ੍ਹ ‘ਚ ਗੱਡਿਆ ਪੱਕਾ ਮੋਰਚਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਵਿੱਚ ਰਾਸ਼ਨ ਭਰ ਕੇ ਪੱਕਾ ਮੋਰਚਾ ਲਾਉਣ ਲਈ ਸਵੇਰ ਤੋਂ ਹੀ ਪੁੱਜਣੇ ਸ਼ੁਰੂ ਹੋ ਗਏ ਸਨ। ਕਿਸਾਨ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਸਨ। ਕਿਸਾਨਾਂ ਦੇ ਇਕੱਠ ਤੋਂ ਘਬਰਾਈ ਪੰਜਾਬ ਸਰਕਾਰ ਨੇ