India Punjab

ਚੰਡੀਗੜ੍ਹ ਗਰਜੇ ਕਿਸਾਨ-ਪੂਰੀ ਸਿਆਸਤ ਤੇ ਸਾਜਿਸ਼ ਕਾਰਨ ਹੋਈ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਸ਼ਹਾਦਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੱਲ੍ਹ ਕਿਸਾਨਾਂ ਦੀ ਸ਼ਹੀਦੀ ਤੇ ਹੋਰ ਤਸ਼ੱਦਦ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਸਵੇਰੇ 10 ਵਜੋ ਤੋਂ ਦੁਪਹਿਰ 1 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 17 ਵਿੱਚ ਸਥਿਤ ਡੀਸੀ ਦਫਤਰ ਅੱਗੇ ਧਰਨਾ ਲਗਾਇਆ ਗਿਆ। ਇਸ ਵਿਚ ਕਿਸਾਨਾਂ, ਵਿਦਿਆਰਥੀਆਂ ਤੇ ਬੁੱਧੀਜੀਵੀਆਂ

Read More