ਕਿਸਾਨਾਂ ਦਾ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਅੱਜ ਤੋਂ ਸ਼ੁਰੂ, ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ
ਕਿਸਾਨ ਮਜ਼ਦੂਰ ਮੋਰਚਾ (ਭਾਰਤ) ਨੇ ਬਿਜਲੀ ਸੋਧ ਬਿੱਲ 2025, ਸ਼ੰਭੂ-ਖਨੌਰੀ ਮੋਰਚੇ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਕਈ ਹੋਰ ਮੁੱਦਿਆਂ ਨੂੰ ਲੈ ਕੇ ਵੱਡੇ ਅੰਦੋਲਨ ਦਾ ਐਲਾਨ ਕੀਤਾ ਹੈ। ਸੰਗਠਨ ਨੇ ਘੋਸ਼ਣਾ ਕੀਤੀ ਕਿ 18 ਦਸੰਬਰ 2025 ਤੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣਗੇ। ਜੇਕਰ ਸਰਕਾਰ ਨੇ
