India Khetibadi Punjab

ਲੁਧਿਆਣਾ ’ਚ ਕਿਸਾਨਾਂ ਦਾ ਅਲਟੀਮੇਟਮ! “ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਓ ਨਹੀਂ ਤਾਂ…”

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤਾ

Read More
India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਭਾਜਪਾ ਵਿਰੁਧ ਵੱਖ-ਵੱਖ ਥਾਵਾਂ ‘ਤੇ ਦਿੱਤੇ ਧਰਨੇ

ਲੋਕ ਸਭਾ ਚੋਣਾਂ ਨੂੰ ਲੈ ਕਿ ਭਾਜਪਾ ਉਮੀਦਵਾਰ ਪੰਜਾਬ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ

Read More
Khetibadi Lok Sabha Election 2024 Punjab

ਬੀਜੇਪੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ! ‘ਖੇਤੀ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਸਾਡੇ ਦਰਵਾਜ਼ੇ ਕਿਸਾਨਾਂ ਲਈ ਖੁੱਲ੍ਹੇ’

ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਭਾਜਪਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਹ ਬੀਤੇ ਦਿਨ (ਸ਼ਨੀਵਾਰ, 25 ਮਈ) ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਮਨਿੰਦਰਜੀਤ ਸਿੰਘ ਸਿਰਸਾ ਸਮੇਤ

Read More
Lok Sabha Election 2024 Punjab

ਰਵਨੀਤ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਅਮਿਤ ਸ਼ਾਹ, ਕਿਸਾਨਾਂ ਕੀਤਾ ਵਿਰੋਧ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਮਾਹੌਲ ਭਖਿਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋ ਵੀ ਪੰਜਾਬ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਨਾਲ ਹੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ

Read More
Punjab

ਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਅੱਜ, ਕਿਸਾਨਾਂ ਕੀਤਾ ਵਿਰੋਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਵਿੱਚ ਦੂਜੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਪ੍ਰਧਾਨ ਮੰਤਰੀ ਜਲੰਧਰ ‘ਚ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਵੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਦਾ

Read More
Khetibadi Lok Sabha Election 2024 Punjab

ਹੰਸ ਰਾਜ ਹੰਸ ਨੇ ਮੰਗੀ ਮੁਆਫ਼ੀ! ਸਟੇਜ ’ਤੇ ਲੱਗੇ ਰੋਣ, ‘ਮੈਂ ਕੱਲ੍ਹ ਮੌਤ ਨਜ਼ਦੀਕ ਤੋਂ ਵੇਖੀ!’ ‘PM ਮੋਦੀ ਨੇ ਗਲ਼ ਲਾ ਲਿਆ’

ਬਿਉਰੋ ਰਿਪੋਟਰ – ਫਰੀਦਕੋਟ ਤੋਂ ਬੀਜੇਪੀ ਦੇ ਉਮੀਦਵਾਰ ਹੰਸਰਾਜ ਹੰਸ ਨੇ ਬੀਤੇ ਦਿਨੀ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਪ੍ਰਦਰਸ਼ਨ ’ਤੇ ਜਾਨੋ ਮਾਰਨ ਦਾ ਇਲਜ਼ਾਮ ਵੀ ਲਗਾਇਆ ਹੈ। ਹੰਸਰਾਜ ਹੰਸ ਨੇ ਦੱਸਿਆ ਕਿ ਉਹ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਾ ਰਹੇ ਸਨ, ਰਸਤੇ ਵਿੱਚ ਕੁਝ ਪ੍ਰਦਰਸ਼ਨਕਾਰੀ ਨੌਜਵਾਨ ਨੇ

Read More
Khetibadi Punjab

ਕਿਸਾਨ ਮੋਰਚੇ ਤੋਂ ਵਾਪਸ ਮੁੜਦੀ ਬੱਸ ਨਾਲ ਵੱਡਾ ਹਾਦਸਾ, 31 ਕਿਸਾਨ ਮਜ਼ਦੂਰ ਤੇ 1 ਔਰਤ ਫੱਟੜ, 9 ਗੰਭੀਰ

ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਾਪਿਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਸ਼ਾਮ 8 ਵਜੇ ਦੇ ਕਰੀਬ ਕਸਬਾ ਰਈਆ ਕੋਲ ਪਲਟ ਗਈ। ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100

Read More
Lok Sabha Election 2024 Punjab

PM ਦੀ ਰੈਲੀ ਤੋਂ ਕਿਸਾਨਾਂ ਨੂੰ ਦੂਰ ਰੱਖਣ ਲਈ ਤਾਇਨਾਤ ਕੀਤੇ 7500 ਪੁਲਿਸ ਮੁਲਾਜ਼ਮ

ਪਟਿਆਲਾ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਦੀ ਰੈਲੀ ਦੇ ਸਬੰਧ ਵਿੱਚ ਕਿਸਾਨ ਜਥੇਬੰਦੀਆਂ ਨੇ ਵੀ ਪੀਐਮ ਮੋਦੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਸੀ, ਪਰ ਕਿਸਾਨਾਂ ਨੂੰ ਡੱਕਣ ਲਈ ਪ੍ਰਸ਼ਾਸਨ ਨੇ ਵੀ ਪੂਰੀ ਤਿਆਰੀ ਕੀਤੀ ਹੋਈ ਸੀ। ਪੀਐਮ ਮੋਦੀ ਦੇ ਕਰੀਬ 45 ਮਿੰਟ ਦੇ ਠਹਿਰਨ

Read More
Khetibadi Lok Sabha Election 2024 Punjab

PM ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਨੂੰ ਰੋਕਿਆ, ਆਵਾਜਾਈ ਠੱਪ

ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਵਿੱਚ ਰੈਲੀ ਕਰ ਰਹੇ ਹਨ। ਪਟਿਆਲਾ ਵਿੱਚ ਉਨ੍ਹਾਂ ਦੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਪੀਐਮ ਮੋਦੀ ਨੂੰ ਸਵਾਲ ਪੁੱਛਣ ਦਾ ਪ੍ਰੋਗਰਾਮ ਬਣਾਇਆ ਸੀ। ਸ਼ੰਭੂ ਮੋਰਚੇ ਤੋਂ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਪਟਿਆਲਾ ਪੀਐਮ ਮੋਦੀ ਦੀ ਰੈਲੀ ਵਿੱਚ ਪੁੱਜਣਾ

Read More