ਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਅੱਜ, ਕਿਸਾਨਾਂ ਕੀਤਾ ਵਿਰੋਧ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਵਿੱਚ ਦੂਜੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਪ੍ਰਧਾਨ ਮੰਤਰੀ ਜਲੰਧਰ ‘ਚ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਵੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਦਾ
