ਅੰਬਾਲਾ ਦੇ ਸ਼ੰਭੂ ਸਟੇਸ਼ਨ ‘ਤੇ ਡਟੇ ਕਿਸਾਨ,ਪੰਜਾਬ-ਜੰਮੂ ਜਾਣ ਵਾਲੀਆਂ 63 ਟਰੇਨਾਂ ਅੱਜ ਰੱਦ; 62 ਟਰੇਨਾਂ ਦੇ ਰੂਟ ਬਦਲੇ
ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਸਿਸਟਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਦਿੱਲੀ, ਯੂਪੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ ਵੱਲ ਜਾਣ ਵਾਲੀਆਂ ਜ਼ਿਆਦਾਤਰ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਜਦੋਂ ਤੋਂ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਡੇਰੇ ਲਾਏ ਹਨ, ਉਦੋਂ ਤੋਂ ਹੀ ਰੇਲਵੇ ਵੱਲੋਂ ਟਰੇਨਾਂ