Punjab

ਰੇਲਵੇ ਟਰੈਕ ’ਤੇ ਲੱਗਾ ਕਿਸਾਨਾਂ ਦਾ ਧਰਨਾ ਹੋਇਆ ਖਤਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਦੇ ਰੇਲਵੇ ਟ੍ਰੈਕ ’ਤੇ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਰੇਲ ਰੋਕੋ ਮੋਰਚਾ ਡੀ.ਸੀ. ਗੁਰਦਾਸਪੁਰ ਵੱਲੋਂ ਸਾਰੀਆਂ ਮੰਗਾਂ ਮੰਨਣ ਦੇ ਐਲਾਨ ਬਾਅਦ ਦੂਸਰੇ ਦਿਨ ਦੇਰ ਰਾਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿਚ 2 ਅਪ੍ਰੈਲ ਤੋਂ ਅਗਲੇ ਐਕਸ਼ਨ

Read More
Punjab

ਕਿਸਾਨ ਹੋ ਗਏ ਸੀਐਮ ਮਾਨ ਵੱਲ ਨੂੰ ਸਿੱਧੇ,ਫੂਕੇ ਜਾਣਗੇ CM Maan ਦੇ ਪੁਤਲੇ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋਂ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ।

Read More
Punjab

ਧਰਨੇ ‘ਚ ਦੋ ਕਿਸਾਨਾਂ ਦੀ ਮੌਤ, ਪੀੜਤ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਦੇ ਚੈੱਕ

ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ

Read More
India Punjab

ਕਿ ਸਾਨਾਂ ਨੂੰ ਕਬੂਤਰ ਰਾਹੀਂ ਸੁਨੇਹਾ, ਹੁਣ ਪਰਤੋ ਘਰਾਂ ਨੂੰ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਫਤਿਹ ਕਰਨ ਤੋਂ ਬਾਅਦ ਕਿਸਾਨ ਕੌਮੀ ਰਾਜਧਾਨੀ ਦੀਆਂ ਬਰੂਹਾਂ ‘ਤੇ ਚੱਲ ਰਿਹਾ ਮੋਰਚਾ ਸਮੇਟਣ ਦੇ ਰੌਂਅ ਵਿੱਚ ਦਿਸ ਰਹੇ ਹਨ। ਪੰਜਾਬ ਤੋਂ ਕਿਸਾਨ ਨੇਤਾਵਾਂ ਦੀ ਮਨਸ਼ਾ ਮੁਤਾਬਕ ਸਾਰਾ ਕੁੱਝ ਲੀਹ ‘ਤੇ ਤੁਰਦਾ ਰਿਹਾ ਤਾਂ ਅਗਲੇ ਦਿਨੀਂ ‘ਸੰਗਤਾਂ’ ਪੰਜਾਬ ਨੂੰ ਚਾਲੇ ਪਾ ਲੈਣਗੀਆਂ। ਬਸ ਇੱਕ

Read More
India Punjab

ਸਿੰਘੂ ਬਾਰਡਰ ‘ਤੇ ਅੱਜ ਦੀਆਂ ਤਾਜ਼ਾ ਤਸਵੀਰਾਂ, ਕਿਸਾਨਾਂ ਦੇ ਖਿੜੇ ਹੋਏ ਚਿਹਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰਾਂ ’ਤੇ ਆਪਣੇ ਹੱਕਾਂ ਦੀ ਲ ੜਾਈ ਲਈ ਤਿੰਨ ਖੇਤੀ ਕਾਨੂੰਨਾਂ ਖਿਲਾਫ ਡਟੇ ਕਿ ਸਾਨੀ ਸੰਘਰਸ਼ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਵੱਖ-ਵੱਖ ਸੂਬਿਆਂ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਅੱਜ ਦਿੱਲੀ ਬਾਰਡਰ ’ਤੇ ਪਹੁੰਚ ਰਹੇ ਹਨ ਤਾਂ ਜੋ ਸੰਘਰਸ਼ ਦਾ ਬਾਰਡਰਾਂ

Read More
India Punjab

ਕਿ ਸਾਨ ਮੋਰ ਚੇ ਤੋਂ ਆਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਆਪਣੀ ਮੀਟਿੰਗ ਵਿੱਚ ਫਿਲਹਾਲ ਕਿਸਾਨੀ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਬਾਰੇ ਚਰਚਾ ਕੀਤੀ ਗਈ ਹੈ। ਰਾਜੇਵਾਲ

Read More
India Punjab

ਹਾਲੇ ਜਾਰੀ ਰਹੇਗਾ ਕਿਸਾ ਨੀ ਅੰਦੋ ਲਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ। ਕਿਸਾਨ 29 ਨਵੰਬਰ ਟਰੈਕਟਰ ਮਾਰਚ ‘ਤੇ ਅੜੇ ਹੋਏ ਹਨ। 29 ਨਵੰਬਰ ਨੂੰ ਟਰੈਕਟਰ ਮਾਰਚ ਦੇ ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ 29

Read More
India Punjab

ਕਿਸਾਨਾਂ ਨੇ ਬੱਸਾਂ ‘ਤੇ ਲੱਗੇ ਮੋਦੀ ਤੇ ਖੱਟਰ ਦੇ ਪੋਸਟਰਾਂ ‘ਤੇ ਮਲੀ ਕਾਲਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਅੱਜ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ‘ਤੇ ਲੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੋਸਟਰ ‘ਤੇ ਕਾਲਖ ਮਲੀ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ‘ਤੇ ਬੱਸ ਨੂੰ ਰੋਕ ਕੇ ਇਨ੍ਹਾਂ ਪੋਸਟਰਾਂ ‘ਤੇ ਕਾਲਖ ਮਲੀ ਅਤੇ ਬਾਅਦ ਵਿੱਚ ਸ਼ਾਂਤੀ ਨਾਲ ਬੱਸ ਨੂੰ ਜਾਣ

Read More
India International Punjab

ਕਿਸਾਨਾਂ ਦਾ ਰੋਲ ਰੋਕੋ ਅੰਦੋਲਨ ਸ਼ੁਰੂ, ਸ਼ਾਮ 4 ਵਜੇ ਤੱਕ ਪੂਰੇ ਦੇਸ਼ ਦੀਆਂ ਰੇਲ ਗੱਡੀਆਂ ਦੇ ਪਹੀਏ ਰਹਿਣਗੇ ਜਾਮ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ ਹੋ ਚੁੱਕਾ ਹੈ। ਕਿਸਾਨ ਜਥੇਬੰਦੀਆਂ ਦੇ ਐਲਾਨ ਮੁਤਾਬਿਕ ਅੱਤ ਸ਼ਾਮ 4 ਵਜੇ ਤੱਕ ਰੇਲ ਪਟੜੀਆਂ ਜਾਮ ਕੀਤੀਆਂ ਜਾ ਰਹੀਆਂ ਹਨ।

Read More
India Punjab

ਵਾਜਪਾਈ ਦੇ ਜਨਮਦਿਨ ਮੌਕੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ ਮੋਦੀ, ਕਿਸਾਨਾਂ ਨੂੰ 18 ਹਜ਼ਾਰ ਕਰੋੜ ਟਰਾਂਸਫਰ ਕਰਨ ਦਾ ਦਾਅਵਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮੌਕੇ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਨਵੇਂ ਖੇਤੀ ਕਾਨੂੰਨਾਂ ਬਾਰੇ ਵੀ ਚਰਚਾ ਕਰਨਗੇ। ਇਸੇ ਦੌਰਾਨ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ

Read More