ਕਿਸਾਨਾਂ ਨੇ ਰੱਖੀ ਵੱਡੀ ਸ਼ਰਤ, ਸ਼ੁਭਕਰਨ ਮੌਤ ਮਾਮਲੇ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਕੇਂਦਰ ਨਾਲ ਹੋਵੇਗੀ ਗੱਲਬਾਤ
23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਹੁਣ ਪੰਜਵੇਂ ਦੌਰ ਦੀ ਮੀਟਿੰਗ ਕਰਨਗੇ ਜਦੋਂ ਪੰਜਾਬ ਪੁਲਿਸ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਕੇਸ ਦਰਜ ਕਰੇਗੀ।