ਚਿੱਪ ਵਾਲੇ ਮੀਟਰਾਂ ਦੇ ਵਿਰੋਧ ‘ਚ ਕਿਸਾਨਾਂ ਦਾ ਵੱਡਾ ਐਲਾਨ
ਚੰਡੀਗੜ੍ਹ : ਹਰਿਆਣਾ ਸਰਕਾਰ ਸੂਰਜ ਮੁਖੀ ‘ਤੇ MSP ਮੰਗਣ ‘ਤੇ ਕਿਸਾਨਾਂ ਨਾਲ ਕੁੱਟਮਾਰ ਕਰਨ ‘ਤੇ ਅਤੇ ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੂਬੇ ਭਰ ਵਿੱਚ ਬਿਜਲੀ ਬੋਰਡ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਇਹ ਧਰਨੇ ਦੋ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ