ਕਿਸਾਨਾਂ ਨੇ ਚੁਫੇਰਿਉਂ ਘੇਰਿਆ ਨੈਸ਼ਨਲ ਬਾਈਪਾਸ
‘ਦ ਖ਼ਾਲਸ ਬਿਊਰੋ : ਕਿਸਾਨਾਂ ਨੇ ਗੰਨੇ ਦੇ ਬਕਾਏ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਸੰਘਰਸ਼ ਦੇ ਪੰਜਵੇਂ ਦਿਨ ਫਗਵਾੜਾ ‘ਚ ਸਵੇਰੇ 9 ਵਜੇ ਤੋਂ ਨੈਸ਼ਨਲ ਹਾਈਵੇਅ ਨੂੰ ਦੋਵੇਂ ਪਾਸਿਓਂ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਸ਼ੂਗਰ ਮਿੱਲ ਬਾਹਰ 5 ਦਿਨਾਂ ਤੋਂ ਧਰਨਾ ਲਾਈ ਬੈਠੇ ਹਨ। ਗੰਨਾ ਮਿੱਲਾਂ ਵੱਲੋਂ ਗੰਨੇ ਦੀ ਬਕਾਇਆ