ਸੜਕਾਂ ‘ਤੇ ਕਿਸਾਨਾਂ ਦਾ ਹੱਲਾ-ਬੋਲ, ਦੇਸ਼ ਭਰ ‘ਚ ਕਿਸਾਨਾਂ ਦਾ ਟਰੈਕਟਰ ਮਾਰਚ ਰਿਹਾ ਸਫ਼ਲ
ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 62ਵਾਂ ਦਿਨ ਹੈ। ਗਲੂਕੋਜ਼ ਦੇਣ ਅਤੇ ਡਾਕਟਰੀ ਇਲਾਜ ਕਰਵਾਉਣ ਤੋਂ ਬਾਅਦ, ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ